ਖੁਸ਼ਬੂ ਪੰਜਾਬ ਦੀ

Latest news
ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश 'ਬਾਹਰੀ' ਉਮੀਦਵਾਰ ਟੈਗ ਨੂੰ ਹਟਾਉਣ ਲਈ ਚਰਨਜੀਤ ਚੰਨੀ ਲਾ ਰਹੇ ਪੂਰਾ ਜ਼ੋਰ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु

ਲੋਕ ਗਾਇਕ ਸਰਬਜੀਤ ਚੀਮਾ ਅਤੇ ਯੋਗਰਾਜ ਸਿੰਘ ਵੱਲੋਂ ਬਲਵੀਰ ਸ਼ੇਰਪੁਰੀ  ਦੇ ( ਸਰਦਾਰੀ) ਗੀਤ ਦਾ ਪੋਸਟਰ ਰਿਲੀਜ਼

ਮਿਲਾਨ ਇਟਲੀ/ ਨਿਊਯਾਰਕ  (ਸਾਬੀ ਚੀਨੀਆ/ ਰਾਜ ਗੋਗਨਾ )- ਬੀਤੇਂ ਦਿਨ  ਪੰਜਾਬੀਅਤ ਮਾਂ ਬੋਲੀ ਦੀ ਸੇਵਾ ਨੂੰ ਦੁਨੀਆ ਦੇ ਹਰ ਵਰਗ ਤੱਕ ਪਹੁੰਚਾਣ ਸੱਭਿਆਚਾਰ ਵਿਰਸੇ ਨੂੰ ਸੰਭਾਲਣ ਦੀ ਕੋਸ਼ਿਸ਼ ਕਰਨ ਵਾਲੇ ਵਾਤਾਵਰਨ ਪ੍ਰਸਿੱਧ ਇੰਟਰਨੈਸ਼ਨਲ ਲੋਕ ਗਾਇਕ ਬਲਵੀਰ ਸ਼ੇਰਪੁਰੀ ਨਵੇਂ ਟਰੈਕ  (ਸਰਦਾਰੀ) ਨਾਲ ਪੂਰੀ ਚਰਚਾ ਵਿੱਚ ਹਨ । ਜਾਣਕਾਰੀ ਅਨੁਸਾਰ ਪ੍ਰਸਿੱਧ ਗੀਤਕਾਰ ਨਿਰਵੈਲ ਮਾਲੂਪੁਰੀ (ਸਰਦਾਰੀ) ਟਰੈਕ ਦਾ ਪੋਸਟਰ ਪ੍ਰਮੋਸ਼ਨ ਕਰਦੇ ਹੋਏ ਕਿਹਾ ਕਿ ਇਹ ਟਰੈਕ ਸਾਂਝਾ ਟੀਵੀ ਚੈਨਲ ਤੇ ਲਗਾਤਾਰ ਚਲ ਰਿਹਾ ਹੈ । ਇਹ ਟਰੈਕ ਗੀਤਕਾਰ ਨਿਰਵੈਲ ਮਾਲੂਪੂਰੀ ਵੱਲੋਂ ਲਿਖਿਆ ਅਤੇ ਗਾਇਕ ਬਲਵੀਰ ਸ਼ੇਰਪੁਰੀ ਨੇ ਬਹੁਤ ਬੁਲੰਦ ਆਵਾਜ਼ ਵਿੱਚ ਗਾਇਆ ਹੈ। ਪ੍ਰਸਿੱਧ ਸੰਗੀਤਕਾਰ ਹਰੀ ਅਮਿਤ ਨੇ ਆਪਣੇ ਸੰਗੀਤ ਨਾਲ ਸ਼ਿੰਗਾਰਿਆ ਹੈ। ਇਸ ਟ੍ਰੈਕ ਦੀ ਸ਼ੂਟਿੰਗ ਯੂ ਏ ਈ ਅਤੇ ਇੰਡੀਆਂ ਵਿੱਚ ਕੀਤੀ ਗਈ ਹੈ। ਡਾਇਰੈਕਟਰ ਐਡੀਟਰ ਕੁਲਦੀਪ ਸਿੰਘ ਨੇ ਬਹੁਤ ਹੀ ਮਿਹਨਤ ਨਾਲ ਵੀਡੀਓ ਤਿਆਰ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪੋਸਟਰ ਪ੍ਰਮੋਸ਼ਨ ਕਰਦੇ ਹੋਏ ਪ੍ਰਸਿੱਧ ਗਾਇਕ ਸਰਬਜੀਤ ਚੀਮਾ ਅਤੇ ਫਿਲਮ ਸਟਾਰ ਜੋਗਰਾਜ ਸਿੰਘ ,  ਸਾਂਝਾ ਟੀਵੀ ਚੈਨਲ ਪ੍ਰੋਡਿਊਸਰ ਸੁਖਵਿੰਦਰ ਸੰਧੂ (ਬਿੱਲਾ ) ਅਤੇ ਸਰਦਾਰਾ ਐਂਡ ਸਨਜ਼ ਫਿਲਮ ਨਿਰਮਾਤਾ ਅਮਨਦੀਪ ਸਿੰਘ ਨੇ ਬਲਵੀਰ ਸ਼ੇਰਪੁਰੀ ਦੀ ਸਾਰੀ ਟੀਮ ਨੂੰ ਮੁਬਾਰਕਬਾਦ ਦਿੱਤੀ ਇਹੋ ਜਿਹੇ ਨਵੇਂ ਟਰੈਕ ਕਰਨ ਲਈ ਉਤਸ਼ਾਹਿਤ ਕੀਤਾ।

Loading

Scroll to Top