ਖੁਸ਼ਬੂ ਪੰਜਾਬ ਦੀ

Latest news
डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY

ਜਲੰਧਰ ‘ਚ ਪੁਲਿਸ ਨੇ ਮੈਡੀਕਲ ਸਟੋਰ ‘ਤੇ ਛਾਪਾ ਮਾਰਿਆ, ਨਸ਼ੀਲੀਆਂ ਦਵਾਈਆਂ ਬਰਾਮਦ

ਜਲੰਧਰ : ਜਲੰਧਰ ਤੋਂ ਵੱਡੀ ਖਬਰ ਹੈ। ਜਲੰਧਰ ਪੁਲਿਸ ਨੇ ਬਸਤੀ ਇਲਾਕੇ ਵਿੱਚ ਛਾਪੇਮਾਰੀ ਕਰਦੇ ਹੋਏ ਇੱਕ ਮੈਡੀਕਲ ਸਟੋਰ ਤੋਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮੈਡੀਕਲ ਸਟੋਰ ਦੇ ਮਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਹ ਵੀ ਪੜ੍ਹੋ: ਟਰੈਵਲ ਏਜੰਟ ਵਿਨੈ ਹਰੀ ਖ਼ਿਲਾਫ਼ ਡੀਸੀਪੀ ਨੂੰ ਸ਼ਿਕਾਇਤ, ਐਫਆਈਆਰ ਦਰਜ ਕਰਨ ਦੀ ਮੰਗ

ਜਲੰਧਰ ਦੇ ਘਾਸਮੰਡੀ ਨੇੜੇ ਇੱਕ ਮੈਡੀਕਲ ਸਟੋਰ ‘ਤੇ ਪੁਲਿਸ ਨੇ ਛਾਪਾ ਮਾਰਿਆ ਹੈ। ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਪੁਲਸ ਨੇ ਮੈਡੀਕਲ ਸਟੋਰ ਦੇ ਮਾਲਕ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲੈ ਲਿਆ ਹੈ।

Loading

Scroll to Top