ਖੁਸ਼ਬੂ ਪੰਜਾਬ ਦੀ

Latest news
डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY

ਦੀਪ ਸਿੰਘ ਤੇ ਉਸਦੇ 2 ਸਾਥੀਆਂ ਨੂੰ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਸਾਬਕਾ ਪੁਲਿਸ ਮੁਲਾਜ਼ਮ ਦੀਪ ਸਿੰਘ, ਜੋ ਹੁਣ ਇੰਡੀਆਜ਼ ਗੌਟ ਟੈਲੇਂਟ ਵਰਗੇ ਸ਼ੋਅਜ਼ ਵਿੱਚ ਨਜ਼ਰ ਆ ਚੁੱਕਾ ਹੈ, ਨੂੰ ਪੁਲਿਸ ਨੇ ਉਸਦੇ ਦੋ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਤਰਨਤਾਰਨ ਤੋਂ ਗ੍ਰਿਫਤਾਰ ਕੀਤਾ ਹੈ। 500 ਹੈਰੋਇਨ ਬਰਾਮਦ ਹੋਈ। ਮੁਲਜ਼ਮ ਆਪਣੀ ਬੋਲੈਰੋ ਗੱਡੀ ’ਤੇ ਪੰਜਾਬ ਪੁਲੀਸ ਦਾ ਸਟਿੱਕਰ ਲਗਾ ਕੇ ਘੁੰਮਦਾ ਰਹਿੰਦਾ ਸੀ। ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ।ਦੀਪ ਸਿੰਘ ਆਪਣੇ ਲੰਬੇ ਕੱਦ ਕਾਰਨ ਕਾਫੀ ਮਸ਼ਹੂਰ ਸੀ।

Loading

Scroll to Top