Cabinet Minister Harbhajan Singh ETO

ਕਾਂਗਰਸ ਪਾਰਟੀ ਨੂੰ ਝਟਕਾ ਚਾਰ ਕੌਸ਼ਲਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ 

,ਜੰਡਿਆਲਾ ਗੁਰੂ (ਸੋਨੂੰ ਮਿਗਲਾਨੀ)-  ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਝੜਕਾ ਲੱਗਾ ਜਦੋਂ ਜੰਡਿਆਲਾ ਗੁਰੂ ਦੇ ਚਾਰ ਕੌਂਸਲਰ ਸਾਥੀਆਂ ਸਮੇਤ ਆਪ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਚ ਹੋਈ ਸ਼ਾਮਿਲ ਹੋਣ ਦਾ ਐਲਾਨ ਕੀਤਾ । ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣ ਵਾਲਿਆਂ ਚ ਕੋਸਲਰ ਹਰਜਿੰਦਰ ਸਿੰਘ ਜਿੰਦਾ ,ਕੋਸਲਰ ਨਿਰਮਲ ਸਿੰਘ ਲੋਹਰੀਆ, ਹਰਦੇਵ ਸਿੰਘ ਰਿਕੂ , ਸੁਖਜਿੰਦਰ ਸਿੰਘ ਗੋਲਡੀ ਤੇ ਸੋਨੂ ਵਿਰਕ ਨੂੰ ਸਰਕਾਰ ਦੇ ਵਜੀਰ ਈਟੀਓ ਨੇ ਪਾਰਟੀ ਵਿੱਚ ਸ਼ਾਮਿਲ ਕਰਕੇ ਜੀ ਆਇਆ ਆਖਦਿਆਂ ਉਹਨਾਂ ਦਾ ਸਨਮਾਨ ਕੀਤਾ ਗਿਆ ਤੇ ਵਿਸ਼ਵਾਸ ਦਵਾਇਆ ਕਿ ਪਾਰਟੀ ਚ ਉਹਨਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ । ਸ਼ਾਮਿਲ ਹੋਣ ਵਾਲਿਆਂ ਕੌਂਸਲਰਾ ਨੇ ਕਿਹਾ ਕਿ ਅਸੀਂ ਭਗਵੰਤ ਮਾਨ ਦੀਆਂ ਪੰਜਾਬ ਪ੍ਰਤੀ ਨੀਤੀਆਂ ਨੂੰ ਵੇਖ ਕੇ ਪਾਰਟੀ ਵਿੱਚ ਸ਼ਾਮਿਲ ਹੋਏ ਹਾਂ । ਇਸ ਮੌਕੇ ਸਰਬਜੀਤ ਸਿੰਘ ਡਿੰਪੀ , ਸੁਨੈਨਾ ਰੰਧਾਵਾ ਆਦਿ ਹਾਜ਼ਰ ਸਨ ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की