ਸਾਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਤਰੀਕੇ ’ਤੇ ਇਤਰਾਜ਼ ਹੈ: ਖੱਟਰ

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਅੰਦੋਲਨ ਬਾਰੇ ਅੱਜ ਕਿਹਾ ਕਿ ਹਰ ਕਿਸੇ ਦਾ ਜਮਹੂਰੀ ਹੱਕ ਹੈ। ਕਿਸਾਨ ਦਿੱਲੀ ਜਾ ਸਕਦੇ ਹਨ ਪਰ ਇਸ ਦੇ ਪਿੱਛੇ ਦੀ ਨੀਅਤ ਨੂੰ ਵੀ ਧਿਆਨ ‘ਚ ਰੱਖਣਾ ਚਾਹੀਦਾ ਹੈ। ਸਰਕਾਰ ਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਤਰੀਕਿਆਂ ‘ਤੇ ਇਤਰਾਜ਼ ਹੈ। ਪ੍ਰਦਰਸ਼ਨਕਾਰੀ ਇੰਝ ਅੱਗੇ ਵਧ ਰਹੇ ਹਨ, ਜਿਵੇਂ ਕੋਈ ਫੌਜ ਹਮਲਾ ਕਰਨ ਲਈ ਅੱਗੇ ਵਧ ਰਹੀ ਹੋਵੇ। ਉਨ੍ਹਾਂ ਕੋਲ ਜੇਸੀਬੀ, ਇੱਕ ਸਾਲ ਦਾ ਰਾਸ਼ਨ ਤੇ ਟਰੈਕਟਰ-ਟਰਾਲੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਅੱਜ ਚੰਡੀਗੜ੍ਹ ’ਚ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਣ ਵਾਲੀ ਗੱਲਬਾਤ ’ਚੋਂ ਕੋਈ ਨਤੀਜਾ ਨਿਕਲੇਗਾ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की