ਖੁਸ਼ਬੂ ਪੰਜਾਬ ਦੀ

Latest news
डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕੁਝ ਘੰਟਿਆਂ ਲਈ ਹੋਇਆ ਫ੍ਰੀ

ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਫ੍ਰੀ ਕਰ ਦਿੱਤਾ ਗਿਆ ਹੈ। ਸੂਬੇ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ‘ਤੇ ਵੀ ਕਿਸਾਨ ਪਹੁੰਚ ਚੁੱਕੇ ਹਨ ਅਤੇ ਇਸ ਨੂੰ ਵੀ ਫ੍ਰੀ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਦੀ ਨਿਖ਼ੇਧੀ ਕੀਤੀ ਹੈ।

ਇਸ ਦੌਰਾਨ ਟੋਲ ਪਲਾਜ਼ੇ ਤੋਂ ਗੱਡੀਆਂ ਨੂੰ ਫਰੀ ਲੰਘਾਇਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਦੀ ਹਮਾਇਤ ‘ਚ ਅੱਜ ਟੋਲ ਪਲਾਜ਼ੇ ਫਰੀ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਦੁਪਹਿਰ 12 ਵਜੇ ਤੋਂ 3 ਵੱਜੇ ਤੱਕ ਰੇਲਾਂ ਦਾ ਵੀ ਚੱਕਾ ਜਾਮ ਕੀਤਾ ਜਾਵੇਗਾ। ਭਲਕੇ ਮਤਲਬ ਕਿ 6 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

Scroll to Top