ਖੁਸ਼ਬੂ ਪੰਜਾਬ ਦੀ

Latest news
डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY

ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : ‘ਆਪ’ ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ

ਪੰਜਾਬ ਦੀ ਸਿਆਸਤ ਵਿੱਚ ਵੱਡਾ ਭੂਚਾਲ ਆਉਣ ਵਾਲਾ ਹੈ। ਜਲੰਧਰ ਪੱਛਮੀ ਹਲਕੇ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

ਵਿਧਾਇਕ ਸ਼ੀਤਲ ਅੰਗੁਰਾਲ ਨੇ ਫੇਸਬੁੱਕ ਪੇਜ ‘ਤੇ ਇਸ ਗੱਲ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਫੇਸਬੁੱਕ ‘ਤੇ ਲਿਖਿਆ ਹੈ ਕਿ ਉਹ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਹੇ ਹਨ। ਚਰਚਾ ਹੈ ਕਿ ਸ਼ੀਤਲ ਅੰਗੁਰਲ ਸ਼ਾਮ 4 ਵਜੇ ਭਾਜਪਾ ‘ਚ ਸ਼ਾਮਲ ਹੋ ਜਾਵੇਗੀ।

Scroll to Top