ਪੰਜਾਬ ਸਰਕਾਰ ਵੱਲੋਂ ਇਸ ਤਰੀਕ ਨੂੰ ਸੂਬੇ ‘ਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਜਨਮ ਅਸ਼ਟਮੀ ਮੌਕੇ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਅਜਿਹੇ ‘ਚ ਹੁਣ ਲੋਕਾਂ ਦੇ ਸਰਕਾਰੀ ਕੰਮ ਸ਼ੁੱਕਰਵਾਰ ਤੋਂ ਬਾਅਦ ਸਿੱਧੇ ਮੰਗਲਵਾਰ ਨੂੰ ਹੋਣਗੇ। ਕਿਉਂਕਿ ਸ਼ਨੀਵਾਰ ਨੂੰ ਸਰਕਾਰੀ ਦਫਤਰ ਬੰਦ ਰਹਿੰਦੇ ਹਨ।
ਇਸ ਦੇ ਨਾਲ ਹੀ ਕਈ ਲੋਕਾਂ ਲਈ ਇਸ ਹਫਤੇ ਤਿੰਨ ਦਿਨ ਦੀ ਛੁੱਟੀ ਦਾ ਸੰਯੋਗ ਹੈ। ਕਿਉਂਕਿ ਮਹੀਨੇ ਦੇ ਚੌਥੇ ਸ਼ਨੀਵਾਰ ਨੂੰ ਸਾਰੇ ਬੈਂਕ ਬੰਦ ਰਹਿੰਦੇ ਹਨ। ਇਸੇ ਤਰ੍ਹਾਂ ਜ਼ਿਆਦਾਤਰ ਪ੍ਰਾਈਵੇਟ ਸਕੂਲ ਸ਼ਨੀਵਾਰ ਨੂੰ ਵੀ ਬੰਦ ਰਹਿੰਦੇ ਹਨ। 24 ਅਗਸਤ ਸ਼ਨੀਵਾਰ ਹੈ, ਜਦੋਂ ਕਿ 25 ਅਗਸਤ ਨੂੰ ਐਤਵਾਰ ਅਤੇ 26 ਅਗਸਤ ਸੋਮਵਾਰ ਨੂੰ ਜਨਮ ਅਸ਼ਟਮੀ ਦੀ ਛੁੱਟੀ ਹੈ। ਇਸ ਅਨੁਸਾਰ ਤਿੰਨ ਦਿਨ ਦੀ ਛੁੱਟੀ ਤੈਅ ਮੰਨੀ ਜਾ ਰਹੀ ਹੈ।

Scroll to Top
Latest news
आतिशी मार्लेना होंगी दिल्ली की नई मुख्यमंत्री नवजोत सिद्धू के पूर्व सलाहकार मलविंदर सिंह माली गिरफ्तार ममता सरकार ने हड़ताली डॉक्टरों की मांगे मान लीं शिरोमणि गुरुद्वारा प्रबंधक कमेटी के चुनाव की तारीख फिर आगे बढ़ा दी गुरुद्वारा श्री हेमकुंट साहिब का किवाड़ 10 तारीख को बंद होंगे अधिकारियों व कर्मचारियों पर एफआईआर के विरोध में इंप्रूवमेंट ट्रस्ट में हड़ताल अनंत चौदस के धार्मिक अनुष्ठान के साथ शुरू हुआ श्री सिद्ध बाबा सोढल मेला, सुबह से ही भक्तों की लगी लं... मनसा में सीएम भगवंत मान के बोर्ड पर अज्ञात ने पोथी कलाख ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ जालंधर ग्रामीण पुलिस की ओर से अंकुश भया गैंग का पर्दाफाश; गिरोह के सरगना और एक पुलिस कांस्टेबल सहित ...