ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ

ਭੀਖੀ ( ਕਮਲ ਜਿੰਦਲ)-   ਵਿੱਦਿਆ ਭਾਰਤੀ ਨੈਸ਼ਨਲ ਖੇਡਾਂ ਜੋਂ ਕਿ ਰਤਲਾਮ (ਮੱਧ ਪ੍ਰਦੇਸ਼) ਵਿਖੇ ਹੋਈਆ ਸਨ, ਜਿਸ ਵਿੱਚ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਦੇ ਬੱਚਿਆਂ ਨੇ ਭਾਗ ਲਿਆ ਅਤੇ ਵਧੀਆਂ ਪੁਜੀਸ਼ਨਾਂ ਅਤੇ ਮੈਡਲ ਪ੍ਰਾਪਤ ਕੀਤੇ।ਅੰਡਰ-17 (ਮੁੰਡੇ) ਵਿੱਚ ਪ੍ਰੀਤਇੰਦਰ ਸਿੰਘ ਨੇ ਗੋਲਡ,ਅੰਡਰ-19(ਮੁੰਡੇ) ਵਿੱਚ ਅਰਸ਼ਦੀਪ ਸਿੰਘ ਨੇ ਸਿਲਵਰ, ਅੰਡਰ-14 (ਕੁੜੀਆਂ)  ਵਿੱਚ ਮਹਿਕਪ੍ਰੀਤ ਕੌਰ ਨੇ ਸਿਲਵਰ, ਅੰਡਰ-14 (ਮੁੰਡੇ) ਵਿੱਚ ਜਪਨੂਰ ਸਿੰਘ ਨੇ ਬਰਾਊਂਜ ਅਤੇ ਅੰਡਰ-19 (ਮੁੰਡੇ)  ਵਿੱਚ ਸਿਵਮ ਕੁੁਮਾਰ ਨੇ ਬਰਾਊਂਜ ਮੈਂਡਲ ਪ੍ਰਾਪਤ ਕੀਤੇ।ਬੱਚਿਆਂ ਦੀ ਵਧੀਆਂ ਪੁਜੀਸ਼ਨਾ ਲਈ ਸਕੂਲ ਮੈਨੇਜਮੈਂਟ ਪ੍ਰਧਾਨ ਸਤੀਸ਼ ਕੁਮਾਰ ਅਤੇ ਸਮੂਹ ਕਮੇਟੀ ਬੱਚਿਆਂ ਨੂੰ ਵਧਾਈ ਦਿੱਤੀ। ਸਕੂਲ ਪਹੁੰਚਣ ਤੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਅਤੇ ਸਟਾਫ ਮੈਬਰਾਂ ਵੱਲੋਂ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਅਤੇ ਕੋਚ ਭਰਪੂਰ ਸਿੰਘ ਨੂੰ ਵਧਾਈ ਦਿੱਤੀ।

Leave a Comment

Your email address will not be published. Required fields are marked *

Scroll to Top
Latest news
ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी डिप्टी कमिश्नर ने सरकारी कन्या  सीनियर सेकंडरी स्कूल आदर्श नगर का दौरा किया भारतीय तटरक्षक बल ने ओलिव रिडले कछुए को एक घातक जाल से बचाया केंद्र सरकार द्वारा जान-बूझ कर गोदाम खाली न करवा कर पंजाब के किसानों को किया जा रहा है परेशान: मोहिं... शहरवासियों तक पहुंचाया जाए साफ पानी, सीवरेज की सफ़ाई और स्ट्रीट लाइट का काम शीघ्र निपटाया जाए: मोहिं... ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ