ਫਗਵਾੜਾ (ਟੀਟੂ ਰਾਵਤ)- ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਚਲ ਰਹੀਆਂ ਹਨ. ਭਾਜਪਾ ਅਤੇ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦੀ ਲਿਸਟਾਂ ਲੜੀਵਾਰ ਜਾਰੀ ਕੀਤੀਆਂ ਜਾ ਰਹੀਆਂ ਹਨ. ਲੁਧਿਆਣਾ ਤੋਂ ਬਾਅਦ ਹੁਣ ਫਗਵਾੜਾ ਤੋਂ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ ਜੋ ਇਸ ਤਰਾਂ ਹੈ :