ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਮਾਮਲਾ: ਐਸਜੀਪੀਸੀ ਵੱਲੋਂ ਬੋਰਡ ਲਗਾ ਸੰਗਤ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਔਰਤ ਵੱਲੋਂ ਬੇਅਦਬੀ  ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਨੂੰ ਜਾਗਰੂਕ ਕਰਨ ਦੇ ਲਈ ਇੱਕ ਬੋਰਡ ਲਗਾਇਆ ਗਿਆ ਹੈ ਜਿਸ ਨਾਲ ਕੋਈ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚਾ ਸਕੇ।

ਕਮੇਟੀ ਵੱਲੋਂ ਇਸ ਬੋਰਡ ’ਤੇ ਸਾਫ ਤੌਰ ’ਤੇ ਲਿਖਿਆ ਹੈ ਕਿ ਸਿਗਰੇਟ ਬੀੜੀ ਪੀਣਾ ਜਾਂ ਤੰਬਾਕੂ ਦਾ ਇਸਤੇਮਾਲ ਕਰਨ ’ਤੇ ਪੂਰੀ ਤਰ੍ਹਾਂ ਦੇ ਨਾਲ ਪਾਬੰਦੀ ਹੈ। ਇਸਦੀ ਸਖਤੀ ਦੇ ਨਾਲ ਪਾਲਣਾ ਕੀਤੀ ਜਾਵੇ, ਬੀੜੀ ਜਾਂ ਸਿਗਰੇਟ ਪੀਣਾ ਇੱਥੇ ਪੂਰੀ ਤਰ੍ਹਾਂ ਦੇ ਨਾਲ ਮਨਾਹੀ ਹੈ ਅਤੇ ਇਸਦੀ ਸਖਤੀ ਦੇ ਨਾਲ ਪਾਲਣਾ ਕੀਤੀ ਜਾਵੇ।

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਨੂੰ ਤਿੰਨੋ ਹੀ ਭਾਸ਼ਾ ਹਿੰਦੀ ਪੰਜਾਬੀ ਅਤੇ ਅੰਗਰੇਜੀ ਭਾਸ਼ਾ ’ਚ ਲਿਖਿਆ ਗਿਆ ਹੈ, ਨਾਲ ਹੀ ਇਸ ਬੋਰਡ ਨੂੰ ਗੁਰੂਘਰ ਦੇ ਵੱਲ ਨੂੰ ਜਾਣ ਵਾਲੇ ਰਸਤਿਆਂ ਅਤੇ ਜੋੜਾਘਰ ਵਿਖੇ ਲਗਾਇਆ ਗਿਆ ਹੈ ਤਾਂ ਜੋ ਲੋਕ ਜਾਗਰੂਕ ਹੋ ਸਕਣ।

Loading

Scroll to Top
Latest news
ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी डिप्टी कमिश्नर ने सरकारी कन्या  सीनियर सेकंडरी स्कूल आदर्श नगर का दौरा किया भारतीय तटरक्षक बल ने ओलिव रिडले कछुए को एक घातक जाल से बचाया केंद्र सरकार द्वारा जान-बूझ कर गोदाम खाली न करवा कर पंजाब के किसानों को किया जा रहा है परेशान: मोहिं... शहरवासियों तक पहुंचाया जाए साफ पानी, सीवरेज की सफ़ाई और स्ट्रीट लाइट का काम शीघ्र निपटाया जाए: मोहिं...