ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ : ‘ਆਪ’ ਨੇਤਾ ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਅਸਤੀਫਾ ਸਪੀਕਰ ਰਾਮ ਨਿਵਾਸ ਗੋਇਲ ਨੂੰ ਸੌਂਪ ਦਿੱਤਾ ਹੈ। ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ  ਨੇ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਨੇ ਦੋ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਰਾਜ ਸਭਾ ਸੀਟ ਲਈ ਆਪਣੀ ਨੁਮਾਇੰਦੀ ਫਾਰਮ ਭਰੇ ਸਨ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਹੇ ਰਾਘਵ ਚੱਢਾ ਦੀ ਉਮਰ 33 ਸਾਲ ਹੈ। ਜੇਕਰ ਚੱਢਾ ਰਾਜ ਸਭਾ ‘ਚ ਪਹੁੰਚਦੇ ਹਨ ਤਾਂ ਉਹ ਸਭ ਤੋਂ ਘੱਟ ਉਮਰ ਵਾਲੇ ਰਾਜ ਸਭਾ ਮੈਂਬਰ ਹੋਣਗੇ।  ਰਾਘਵ ਚੱਢਾ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਇੱਕ ਸਾਲ ਪਹਿਲਾਂ ਸਹਿ ਇੰਚਾਰਜ ਬਣਾਇਆ ਗਿਆ।

Loading

Scroll to Top
Latest news
आतिशी मार्लेना होंगी दिल्ली की नई मुख्यमंत्री नवजोत सिद्धू के पूर्व सलाहकार मलविंदर सिंह माली गिरफ्तार ममता सरकार ने हड़ताली डॉक्टरों की मांगे मान लीं शिरोमणि गुरुद्वारा प्रबंधक कमेटी के चुनाव की तारीख फिर आगे बढ़ा दी गुरुद्वारा श्री हेमकुंट साहिब का किवाड़ 10 तारीख को बंद होंगे अधिकारियों व कर्मचारियों पर एफआईआर के विरोध में इंप्रूवमेंट ट्रस्ट में हड़ताल अनंत चौदस के धार्मिक अनुष्ठान के साथ शुरू हुआ श्री सिद्ध बाबा सोढल मेला, सुबह से ही भक्तों की लगी लं... मनसा में सीएम भगवंत मान के बोर्ड पर अज्ञात ने पोथी कलाख ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ जालंधर ग्रामीण पुलिस की ओर से अंकुश भया गैंग का पर्दाफाश; गिरोह के सरगना और एक पुलिस कांस्टेबल सहित ...