ਯੂਕਰੇਨ ਦੀ ਫੌਜ  ਨੂੰ 6,000 ਮਿਜ਼ਾਈਲਾਂ ਅਤੇ 33 ਮਿਲੀਅਨ ਡਾਲਰ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ ਬ੍ਰਿਟੇਨ

ਲੰਡਨ: ਰੂਸ ਅਤੇ ਯੂਕਰੇਨ ਵਿਚਕਾਰ ਯੁੱਧ  ਜਾਰੀ ਹੈ। ਰੂਸੀ ਹਮਲੇ ਕਾਰਨ ਯੂਕਰੇਨ ਦੀ ਸਥਿਤੀ ਹੌਲੀ-ਹੌਲੀ ਖਰਾਬ ਹੁੰਦੀ ਜਾ ਰਹੀ ਹੈ। ਇਸ ਦੌਰਾਨ ਬ੍ਰਿਟੇਨ ਨੇ ਯੂਕਰੇਨ  ਨੂੰ ਹਥਿਆਰਾਂ ਅਤੇ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਕਿ ਬ੍ਰਿਟੇਨ, ਰੂਸੀ ਫੌਜਾਂ ਨਾਲ ਲੜਨ ਵਿੱਚ ਮਦਦ ਕਰਨ ਲਈ ।ਯੂਕਰੇਨ ਦੀ ਫੌਜ  ਨੂੰ 6,000 ਮਿਜ਼ਾਈਲਾਂ ਅਤੇ 33 ਮਿਲੀਅਨ ਡਾਲਰ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ

ਮਿਲਟਰੀ ਸਹਾਇਤਾ   ਵਿੱਚ ਟੈਂਕ ਵਿਰੋਧੀ ਅਤੇ ਉੱਚ ਵਿਸਫੋਟਕ ਹਥਿਆਰ ਸ਼ਾਮਲ ਹਨ। ਨਾਟੋ ਅਤੇ ਜੀ-7 ਨੇਤਾਵਾਂ ਨਾਲ ਬੈਠਕ ‘ਚ ਇਸ ਗੱਲ ‘ਤੇ ਵੀ ਸਹਿਮਤੀ ਬਣ ਸਕਦੀ ਹੈ ਕਿ ਯੂਕਰੇਨ ਦੀ ਤਾਕਤ ਵਧਾਉਣ ਲਈ ਹੋਰ ਕੀ ਕੀਤਾ ਜਾਣਾ ਚਾਹੀਦਾ ਹੈ। ਯੂਕਰੇਨ ‘ਤੇ ਹਮਲੇ ਨੂੰ ਲੈ ਕੇ ਪੱਛਮੀ ਦੇਸ਼ਾਂ ਵੱਲੋਂ ਰੂਸ ‘ਤੇ ਹੁਣ ਤੱਕ ਕਈ ਪਾਬੰਦੀਆਂ ਲਾਈਆਂ ਜਾ ਚੁੱਕੀਆਂ ਹਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की