ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਸਾਬਕਾ ਚੇਅਰਮੈਨ ਭਗਵੰਤ ਸਿੰਘ ਮੀਆਂਵਿੰਡ ਨੇ ਹਲਕਾ ਵਿਧਾਇਕ ਦਲਬੀਰ ਸਿੰਘ ਟੋਂਗ ਨਾਲ ਕੀਤੀ ਮੁਲਾਕਾਤ

• ਬੰਦ ਪਏ ਸੇਵਾ ਕੇਂਦਰ ਖੋਲਣ ਤੇ ਕਈ ਹੋਰ ਅਹਿਮ ਮੁੱਦਿਆਂ ਤੇ ਹੋਈਆਂ ਅਹਿਮ ਵਿਚਾਰਾਂ
ਰਈਆ,   ਕਮਲਜੀਤ ਸੋਨੂੰ)- ਮੀਆਂਵਿੰਡ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਚੇਅਰਮੈਨ ਭਗਵੰਤ ਸਿੰਘ ਮੀਆਂਵਿੰਡ,ਜਤਿੰਦਰ ਸਿੰਘ ਸੰਧੂੂ,ਨਵਜੀਤ ਸਿੰਘ ਮੀਆਂਵਿੰਡ,ਵੀਰ ਸਿੰਘ ਪੰਚ ਨੇ ਸਾਥੀਆਂ ਸਮੇਤ ਵਿਧਾਇਕ ਦਲਬੀਰ ਸਿੰਘ ਟੋਂਗ ਨਾਲ ਮੁਲਾਕਾਤ ਕੀਤੀ।ਇਸ ਮੌਕੇ ਸਾਬਕਾ ਚੇਅਰਮੈਨ ਭਗਵੰਤ ਸਿੰਘ ਮੀਆਂਵਿੰਡ ਤੇ ਨਵਜੀਤ ਸਿੰਘ ਮੀਆਂਵਿੰਡ ਨੇ ਹਲਕਾ ਵਿਧਾਇਕ ਨੂੰ ਮੀਆਂਵਿੰਡ ਦਾ ਪਿਛਲੀ ਸਰਕਾਰ ਵੇਲੇ ਬੰਦ ਕੀਤਾ ਗਿਆਂ ਸੇਵਾ ਕੇਂਦਰ ਨੂੰ ਖੋਲਣ ਤੇ ਕਈ ਹੋਰ ਮੁੱਦਿਆਂ ਤੇ ਅਹਿਮ ਵਿਚਾਰਾਂ ਕੀਤੀਆਂ। ।ਇਸ ਮੌਕੇ ਗੱਲਬਾਤ ਦੋਰਾਨ ਭਗਵੰਤ ਸਿੰਘ ਮੀਆਂਵਿੰਡ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾ ਦੋਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ ਉਹਨਾਂ ਨੂੰ ਪੂਰਾ
ਕੀਤਾ ਜਾਵੇਗਾ ਤੇ ਲੋਕਾਂ ਦੀਆਂ ਉਮੀਦਾਂ ਤੇ ਆਮ ਆਦਮੀ ਪਾਰਟੀ ਖਰੀ ਉੱਤਰੇਗੀ।ਇਸ ਮੌਕੇ ਯੂਥ ਜੁਆਇੰਟ ਸਕੱਤਰ ਪੰਜਾਬ ਸੁਰਜੀਤ ਕੰਗ,ਸੋਨੂੰ ਭਲਾਈਪੁਰ ,ਰਾਜਮਿੰਦਰ ਸਿੰਘ ਆੜਤੀ,ਸਰਬਜੀਤ ਸਿੰਘ ਸ਼ੱਬਾ ਸੰਧੂ,ਮਹਿੰਦਰਾ ਬੱਲ,ਹਰਪਾਲ ਸਿੰਘ ਜਵੰਦਪੁਰ,ਗੁਰਪਾਲ ਸਿੰਘ ਸੰਧੂ, ਮਨਜੀਤ ਸਿੰਘ ਸੰਧੂ ਬਚਿੱਤਰ ਸਿੰਘ ਪ੍ਰਧਾਨ,ਜਗਤਾਰ ਸਿੰਘ ਮੀਆਂਵਿੰਡ,ਕਰਮਜੀਤ ਕੰਡਾ,ਪੱਪੂ ਕੰਡਾ,ਅਜਾਦਵਿੰਦਰ ਸਿੰਘ ਕੰਡਾ,ਰਣਜੀਤ ਸਿੰਘ ਮੁਨਸ਼ੀ,ਪੂਰਨ ਸਿੰਘ,ਤਰਨ,ਗਗਨ,ਕਰਨ ਫੌਜੀ ਆਦਿ ਆਮ ਆਦਮੀ ਪਾਰਟੀ ਦੇ ਵਰਕਰ ਵੀ

ਮੌਜੂਦ ਸਨ।

Loading

Scroll to Top