ਸਰਕਾਰ ਦੀ ਕੁਤਾਹੀ ਕਾਰਨ ਗਾਰੰਟਿਡ ਇਨਕਮ ਸਪਲੀਮੈਂਟ ਪ੍ਰੋਗਰਾਮ ਵਜੋਂ ਮਿਲਣ ਵਾਲੀ ਆਰਥਿਕ ਸਹਾਇਤਾ ਤੋਂ ਖੁੰਝੇ ਹਜ਼ਾਰਾਂ ਸੀਨੀਅਰ ਸਿਟੀਜ਼ਨ

ਕੈਲਗਰੀ,   : ਕੈਨੇਡਾ ਸਰਕਾਰ ਦੀ ਕੋਤਾਹੀ ਕਾਰਨ ਹਜ਼ਾਰਾਂ ਦੀ ਗਿਣਤੀ ਵਿਚ ਬਜ਼ੁਰਗ ਤੈਅ ਸਮੇਂ ’ਤੇ ਟੈਕਸ ਰਿਟਰਨ ਦਾਖ਼ਲ ਤੋਂ ਖੁੰਝਦੇ ਨਜ਼ਰ ਆ ਰਹੇ ਹਨ ਜਿਸ ਦੇ ਸਿੱਟੇ ਵਜੋਂ ਗਾਰੰਟੀਡ ਇਨਕਮ ਸਪਲੀਮੈਂਟ ਪ੍ਰੋਗਰਾਮ ਅਧੀਨ ਮਿਲਣ ਵਾਲੀ ਆਰਥਿਕ ਸਹਾਇਤਾ ਰੁਕ ਜਾਵੇਗੀ।
ਗਲੋਬਲ ਨਿਊਜ਼ ਦੀ ਰਿਪੋਰਟ ਮੁਤਾਬਕ ਟੈਕਸ ਰਿਟਰਨ ਦਾਖ਼ਲ ਕਰਨ ਦੀ ਆਖਰੀ ਤਰੀਕ 2 ਮਈ ਹੈ ਪਰ ਫ਼ੈਡਰਲ ਸਰਕਾਰ ਵੱਲੋਂ ਭੇਜੀਆਂ ਜਾਣ ਵਾਲੀਆਂ ਸਲਿੱਪਾਂ ਹੁਣ ਤੱਕ ਨਹੀਂ ਮਿਲੀਆਂ।
ਇੰਪਲੌਇਰਜ਼ ਅਤੇ ਹੋਰ ਪੇਅਰਜ਼ ਵੱਲੋਂ 28 ਫ਼ਰਵਰੀ ਤੱਕ ਇਨਫ਼ਰਮੇਸ਼ਨ ਸਲਿੱਪ ਮੁਹੱਈਆ ਕਰਵਾਉਣ ਦੀ ਸਮਾਂ ਹੱਦ ਤੈਅ ਕੀਤੀ ਗਈ।
ਇਨਫ਼ਰਮੇਸ਼ਨ ਸਲਿੱਪ ਜਿਸ ਨੂੰ ਟੀ-4 ਸਟੇਟਮੈਂਟ ਵੀ ਆਖਿਆ ਜਾਂਦਾ ਹੈ, ਰਾਹੀਂ ਕੈਨੇਡਾ ਰੈਵੇਨਿਊ ਏਜੰਸੀ ਨੂੰ ਪਤਾ ਲਗਦਾ ਹੈ ਕਿ ਸਬੰਧਤ ਸ਼ਖਸ ਨੇ ਬੀਤੇ ਵਰ੍ਹੇ ਦੌਰਾਨ ਕਿੰਨੀ ਕਮਾਈ ਕੀਤੀ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की