ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਨੈਸ਼ਨਲ ਹਾਈਵੇ/ਸਟੇਟ ਹਾਈਵੇ ਉਪਰ ਗੱਡੀਆਂ ਦੀ ਪਾਰਕਿੰਗ ਸਬੰਧੀ ਹੁਕਮ ਜਾਰੀ

ਜਲੰਧਰ- ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਰਜੀਤ ਬੈਂਸ  ਵਲੋਂ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ’ਤੇ ਸਥਿਤ ਮੈਰਿਜ ਪੈਲੇਸ/ਹੋਟਲ ਵਾਲਿਆਂ ਵਲੋਂ ਨੈਸ਼ਨਲ ਹਾਈਵੇ/ਸਟੇਟ ਹਾਈਵੇ ਉਪਰ ਗੱਡੀਆਂ ਦੀ ਪਾਰਕਿੰਗ ਸੜਕਾਂ ਦੇ ਉਪਰ/ਕਿਨਾਰੇ ਉਪਰ ਪਾਰਕਿੰਗ, ਸ਼ਾਦੀ/ਹੋਰ ਫੰਕਸ਼ਨ ਦੌਰਾਨ ਸੜਕ ਉਪਰ ਪਟਾਕੇ ਚਲਾਉਣ, ਪੈਲੇਸਾਂ/ਹੋਟਲਾਂ ਅੰਦਰ ਅਤੇ ਬਾਹਰ ਫਾਇਰ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 21 ਮਈ 2022 ਤੱਕ ਲਾਗੂ ਰਹੇਗਾ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की