ਗੁਰਦੁਆਰਾ ਖਾਰਘਰ ਸਾਹਿਬ ਨਵੀ ਮੁੰਬਈ ਵਿਖੇ ਵਿਸਾਖੀ ਨੂੰ ਸਮਰਪਿਤ 15 ਰੋਜ਼ਾ ਦਸਤਾਰ ਸਿਖਲਾਈ ਕੈਂਪ

ਮੁੰਬਈ – ਖਾਲਸਾ ਪੰਥ ਦੇ ਜਨਮ ਦਿਹਾੜੇ ਵਿਸਾਖੀ ਦੇ ਸੰਬੰਧ ਵਿਚ ਨਵੀਂ ਮੁੰਬਈ ਗੁਰਦੁਆਰਾ ਖਾਰਘਰ ਵਿਖੇ 15 ਰੋਜ਼ਾ ਦਸਤਾਰ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ। ਇਸ ਮੌਕੇ ਭਾਈ ਅਮਨਦੀਪ ਸਿੰਘ ਬਾਜਾਖਾਨਾ ਸੀਨੀਅਰ ਟਰਬਨ ਕੋਚ ਪਟਿਆਲਾਸ਼ਾਹੀ ਦਸਤਾਰ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਸ. ਕਸ਼ਮੀਰ ਸਿੰਘ ਪ੍ਰਧਾਨ ਜੀ ਨੇ ਦੱਸਿਆ ਕਿ ਵਿਸਾਖੀ ਵਾਲੇ ਦਿਨ ਦਸਤਾਰਾਂ ਦਾ ਲੰਗਰ ਲਗਾਇਆ ਜਾਵੇਗਾ। ਨਾਲ ਹੀ ਬੱਚਿਆਂ ਦਾ ਦਸਤਾਰ ਮੁਕਾਬਲਾ ਕਰਵਾਇਆ ਜਾਵੇਗਾ। ਇਸ ਮੌਕੇ ਹਰਬੰਸ ਸਿੰਘ ਮੀਤ ਪ੍ਰਧਾਨ, ਚਮਕੌਰ ਸਿੰਘ ਜਨਰਲ ਸੈਕਟਰੀ, ਗੁਰਬਚਨ ਸਿੰਘ ਖੈਹਰਾ, ਰਜਿੰਦਰ ਸਿੰਘ ਸੈਕਟਰੀ, ਜੰਗੀਰ ਸਿੰਘ ਖਜ਼ਾਨਚੀ, ਹਰਬਿੰਦਰ ਸਿੰਘ ਮੀਤ ਖਜਾਨਚੀ, ਧਰਮਰਾਜ ਸਿੰਘ ਮੈਬੰਰ, ਗੁਰਚਰਨ ਸਿੰਘ ਸਿੱਧੂ, ਸੁਰਿੰਦਰ ਕੌਰ ਭੱਟੀ, ਇੰਦਰਜੀਤ ਕੌਰ ਮਲਹੋਤਰਾ, ਅਵਤਾਰ ਸਿੰਘ ਸੈਣੀ, ਨਰਿੰਦਰ ਸਿੰਘ ਮੱਲ੍ਹੀ, ਬਲਵਿੰਦਰ ਸਿੰਘ ਔਜਲਾ ਆਦਿ ਹਾਜਰ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की