ਕੈਨੇਡਾ ਪੜਾਈ ਲਈ ਆਏ ਇੱਕ ਹੋਰ ਖੰਨਾ ਦੇ ਅੰਤਰਰਾਸ਼ਟਰੀ ਵਿਦਿਆਰਥੀ ਦੀ ਹੋਈ ਮੌਤ

ਬਰੈਂਪਟਨ (ਰਾਜ ਗੋਗਨਾ/ ਕੁਲਤਰਨ ਪਧਿਆਣਾ)—ਕੈਨੇਡਾ ਵਿਖੇ ਪੜਾਈ ਲਈ ਆ ਰਹੇ ਅਤਰ-ਰਾਸ਼ਟਰੀ ਵਿਦਿਆਰਥੀਆ ਦੀਆਂ ਮੌਤਾ ਦਾ ਸਿਲਸਿਲਾ ਬੰਦ ਹੋਣ ਦਾ ਨਾਮ ਨਹੀ ਲੈ ਰਿਹਾ ਹੈ ਤੇ ਲਗਾਤਾਰ ਹਰ ਦੂਜੇ ਦਿਨ ਇਹੋ ਜਿਹੀਆ ਖਬਰਾ ਸਾਹਮਣੇ ਆ ਰਹੀਆ ਹਨ। ਬਰੈਂਪਟਨ ਤੋਂ ਖਬਰ ਆਈ ਹੈ ਕਿ ਨਵਪ੍ਰੀਤ ਸਿੰਘ ਮਾਣਕੂ (30) ਪੁੱਤਰ ਅਮ੍ਰਿਤ ਸਿੰਘ ਪਿੰਡ ਮਾਣਕੀ ਖੰਨਾ( ਲੁਧਿਆਣਾ) ਦੀ ਲੰਘੇ ਕੱਲ 30 ਅਪ੍ਰੈਲ ਵਾਲੇ ਦਿਨ ਸਵੇਰੇ ਅਮ੍ਰਿਤ ਵੇਲੇ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ, ਨੌਜਵਾਨ ਨੂੰ ਈਟੋਬੀਕੋ ਜਨਰਲ ਹਸਪਤਾਲ ਚ ਲਿਜਾਇਆ ਗਿਆ ਸੀ ਪਰ ਉਸਦੀ ਜਾਨ ਨੂੰ ਨਹੀ ਬਚਾਇਆ ਜਾ ਸਕਿਆ । ਨੌਜਵਾਨ ਕੈਨੇਡੀਅਨ ਪ੍ਰੋਵਿਨਸ ਨੋਵਾ ਸਕੋਸ਼ੀਆ (Cape Breton University)  ਚ ਪੜਨ ਲਈ ਆਇਆ ਸੀ ਤੇ ਹਾਲ ਹੀ ਚ ਆਪਣੇ ਵੱਡੇ ਭਰਾ ਨਾਲ ਬਰੈਂਪਟਨ ਵਿਖੇ ਰਹਿਦਾ ਸੀ। ਇੱਥੇ  ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆ ਦੀਆਂ ਵੱਖ-ਵੱਖ ਕਾਰਨਾਂ ਕਰਕੇ ਲਗਾਤਾਰ ਮੌਤਾ ਹੋ ਰਹੀਆ ਹਨ ,ਭਾਈਚਾਰਾ ਵੀ ਬਹੁਤ  ਚਿੰਤਤ ਵੀ ਹੈ ਪਰ ਕੋਈ ਹੱਲ ਨਹੀ ਨਿਕਲ ਰਿਹਾ ਹੈ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी