ਖੁਸ਼ਬੂ ਪੰਜਾਬ ਦੀ

Latest news
ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया

ਗੈਰਕਾਨੂਨੀ ਹਥਿਆਰਾਂ ਅਤੇ ਨਸ਼ੇ ਸਮੇਤ ਤਿੰਨ ਨੋਜਵਾਨ ਪੰਜਾਬੀ ਗ੍ਰਿਫਤਾਰ 

ਬਰੈਂਪਟਨ- ਰਾਜ ਗੋਗਨਾ/ ਕੁਲਤਰਨ ਪਧਿਆਣਾ)—ਬਰੈਂਪਟਨ ਕੈਨੇਡਾ  ਚ ਗੈਰ-ਕਾਨੂਨੀ ਹਥਿਆਰਾ ਅਤੇ ਨਸ਼ਿਆ ਸਮੇਤ ਤਿੰਨ ਜਣਿਆ ਨੂੰ ਪੀਲ ਪੁਲਿਸ ਵੱਲੋ ਗ੍ਰਿਫਤਾਰ ਅਤੇ ਚਾਰਜ਼ ਕੀਤਾ ਗਿਆ ਹੈ। ਸ਼ੁਕਰਵਾਰ 13 ਮਈ ਵਾਲੇ ਦਿਨ ਪੀਲ ਪੁਲਿਸ ਵੱਲੋ ਬਰੈਂਪਟਨ ਦੇ ਚਿੰਗੁਆਕੌਸੀ ਅਤੇ ਸਟੀਲਜ਼ (Chinguacousy Road and Steeles Avenue West) ਵਿਖੇ ਇੱਕ ਰਿਹਾਇਸ਼ ਤੇ ਛਾਪਾ ਮਾਰਿਆ ਗਿਆ ਸੀ ਜਿੱਥੇ ਇਹ ਬਰਾਮਦਗੀ ਕੀਤੀ ਗਈ ਹੈ। ਇਸ ਛਾਪੇ ਚ ਗੈਰ- ਕਾਨੂੰਨੀ ਹਥਿਆਰ ਅਤੇ ਨਸ਼ੇ ਬਰਾਮਦ ਹੋਏ ਹਨ। ਇਸ ਮਾਮਲੇ ਚ ਪੀਲ ਪੁਲਿਸ ਵੱਲੋ ਬਰੈਂਪਟਨ ਦੇ 20 ਸਾਲਾਂ ਕੁਲਦੀਪ ਸਿੰਘ,21 ਸਾਲਾਂ ਸਹਿਜਜੋਤ ਸਿੰਘ ਅਤੇ 22 ਸਾਲਾਂ ਤਰਨਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇੰਨਾ ਦੀਆਂ ਪੇਸ਼ੀਆ ਆਉਣ ਵਾਲੇ ਸਮੇਂ ਦੌਰਾਨ ਬਰੈਂਪਟਨ ਦੀ ਕਚਿਹਰੀ ਚ ਪੈੰਦੀਆ ਰਹਿਣਗੀਆਂ।

Loading

Scroll to Top