ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਜਨਮ ਦਿਹਾੜਾ 2 ਜੂਨ ਨੂੰ ਪਿੰਡ ਰੋਡੇ ਵਿਖੇ

ਮੇਹਟੀਆਣਾ ਤੋਂ ਜਨਰਲ ਕੈਟਾਗਿਰੀ ਫਰੰਟ ਦਾ ਵਿਸ਼ੇਸ਼ ਜਥਾ ਪਹੁੰਚੇਗਾ ਪਿੰਡ ਰੋਡੇ
ਮੇਹਟੀਆਣਾ ( ਪਰਮਜੀਤ ਸਿੰਘ ) ‍ਸਿੱਖ ਕੌਮ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆ ਦਾ ਜਨਮ ਦਿਹਾੜਾ ਪਿੰਡ ਰੋਡੇ ਵਿਖੇ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਇਸ ਸਮਾਗਮ ਵਿਚ ਸਾਰੀਆਂ ਸੰਗਤਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਦੋਆਬਾ ਜਨਰਲ ਕੈਟਾਗਿਰੀ ਫਰੰਟ ਪੰਜਾਬ ਬਾਬਾ ਫਤਿਹ ਸਿੰਘ ਤਰਨਾ ਦਲ ਦੇ ਮੁੱਖੀ ਨਿਹੰਗ ਸਿੰਘ ਬਾਬਾ ਗੁਰਦੇਵ ਸਿੰਘ ਜੀ ਦੀ ਰਹਿਨੁਮਾਈ ਹੇਠ ਭਾਰੀ ਗਿਣਤੀ ਵਿਚ ਸੰਗਤਾਂ ਪਿੰਡ ਰੋਡੇ ਵਿਖੇ ਪਹੁੰਚਣਗੀਆਂ ਸਮੁੱਚੀਆਂ ਸੰਗਤਾਂ ਨੂੰ ਦੋ ਜੂਨ ਨੂੰ ਹੁੰਮ ਹੁਮਾ ਕੇ ਪਿੰਡ ਰੋਡੇ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ ਅੱਜ ਦੀ ਮੀਟਿੰਗ ਵਿੱਚ ਬਾਬਾ ਗੁਰਦੇਵ ਸਿੰਘ ਜੀ ਬਾਬਾ ਜਗੀਰ ਸਿੰਘ ਜਸਵਿੰਦਰ ਸਿੰਘ ਸੰਘਾ ਮਾਸਟਰ ਅਵਤਾਰ ਸਿੰਘ ਮੋਨਾ ਖੁਰਦ ਬਲਵੀਰ ਸਿੰਘ ਫੁਗਲਾਣਾ ਅਤੇ ਪਰਮਜੀਤ ਸਿੰਘ ਬਾਵਾ ਹਾਜ਼ਰ ਸਨ

Loading

Scroll to Top