ਖੁਸ਼ਬੂ ਪੰਜਾਬ ਦੀ

Latest news
ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ

ਪਿੰਡ ਮਹਿਮਾਂ ਸਿੰਘ ਵਾਲਾ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ ਨੌਜਵਾਨ ਸਭਾ ਵੱਲੋ ਲਗਾਈ ਗਈ

ਲੁਧਿਆਣਾ (ਰਛਪਾਲ ਸਹੋਤਾ) ਨੌਜਵਾਨ ਸਭਾ ਪਿੰਡ ਮਹਿਮਾਂ ਸਿੰਘ ਵਾਲਾ ਵਿਖੇ ਸ਼ਹੀਦਾਂ ਨੂੰ ਸਮਰਪਿਤ ਅਤੇ ਸਿੱਧੂ ਮੂਸੇਵਾਲੇ ਦੀ ਯਾਦ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਜੀਵਨ ਸਿੰਘ ਮਹਿਮਾਂ ਸਿੰਘ ਵਾਲਾ ਮੈਬਰ ਨੌਜਵਾਨ ਸਭਾ ਨੇ ਦੱਸਿਆ ਕਿ ਇਹ ਛਬੀਲ ਹਰ ਸਾਲ ਲਗਾਈ ਜਾਵੇਗੀ ਅਤੇ ਨੌਜਵਾਨ ਸਭਾ ਵੱਲੋ ਮਾਨਵਤਾ ਦੀ ਭਲਾਈ ਵਾਸਤੇ ਹੋਰ ਸੇਵਾਵਾਂ ਵੀ ਕੀਤੀਆ ਜਾਣਗੀਆਂ।

Loading

Scroll to Top