ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਤਿੰਨ ਰੋਜਾ ਨਿਵੇਸ਼ਕ ਸਿੱਖਿਆ ਪ੍ਰੋਗਰਾਮ ਸੰਪਨ

ਨਹਿਰੂ ਯੁਵਾ ਕੇਂਦਰ ਜਲੰਧਰ ਵਲੋਂ ਕਰਵਾਏ ਗਏ ਤਿੰਨ ਰੋਜਾ ਨਿਵੇਸ਼ਕ ਸਿੱਖਿਆ ਪ੍ਰੋਗਰਾਮ ਦੇ ਆਖਰੀ ਦਿਨ ਮੁਖ ਮਹਿਮਾਨ ਵਜੋਂ ਸੇਵਾਮੁਕਤ ਜੱਜ ਸਰਦਾਰ ਦਰਸ਼ਨ ਸਿੰਘ ਨੇ ਸ਼ਿਰਕਤ ਕੀਤੀ।ਓਹਨਾ ਵਲੋਂ ਸਾਰੇ ਭਾਗੀਦਾਰਾਂ ਨੂੰ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਗਿਆ। ਓਹਨਾ ਵਲੋਂ ਨਹਿਰੂ ਯੁਵਾ ਕੇਂਦਰ ਵਲੋਂ ਕਰਵਾਏ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਗਈ। ਇਸ ਪ੍ਰੋਗਰਾਮ ਦੇ ਆਖਰੀ ਦਿਨ ਡਾਕਖਾਨੇ ਦੀ ਸਕੀਮਾਂ ਬਾਰੇ ਦਸਿਆ ਗਿਆ।  ਇਸ ਮੌਕੇ ਹਰਵਿੰਦਰ ਸਿੰਘ ਸਬ ਪੋਸਟ ਮਾਸਟਰ ਨੇ ਡਾਕਖਾਨੇ ਦੀਆਂ ਵੱਖ ਵੱਖ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿਤੀ। ਇਸ ਮੌਕੇ ਓਹਨਾ ਵਲੋਂ ਪੋਸਟਲ ਲਾਈਫ ਇੰਸੂਰੈਂਸ, ਪਬਲਿਕ ਪ੍ਰੋਵਿਡੇੰਟ ਫੰਡ, ਆਦਿ ਬਾਰੇ ਦਸਿਆ ਗਿਆ। ਅੰਤ ਵਿਚ ਨਹਿਰੂ ਯੁਵਾ ਕੇਂਦਰ ਜਲੰਧਰ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਅਤੇ ਮੁਖ ਮਹਿਮਾਨ ਵਲੋਂ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਸੁਰਜੀਤ ਲਾਲ, ਸੁਖਵੰਤ ਸਿੰਘ, ਕੁਲਵਿੰਦਰ ਕੁਮਾਰ, ਕਾਜਲ, ਆਦਿ ਹਾਜ਼ਿਰ ਸਨ।

Loading

Scroll to Top