ਅਮਰੀਕਾ ’ਚ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕੋਰੋਨਾ ਵੈਕਸੀਨ ਨੂੰ ਪ੍ਰਵਾਨਗੀ

ਨਿਊ ਯਾਰਕ- ਅਮਰੀਕਾ ਦੇ ਫ਼ੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਵੱਲੋਂ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕੋਰੋਨਾ ਵੈਕਸੀਨ ਨੂੰ ਪ੍ਰਵਾਨਗੀ ਦੇ ਦਿਤੀ ਗਈ ਹੈ ਅਤੇ ਸੋਮਵਾਰ ਤੋਂ ਬੱਚਿਆਂ ਦੀ ਵੈਕਸੀਨੇਸ਼ਨ ਸ਼ੁਰੂ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਮੁਢਲੇ ਤੌਰ ’ਤੇ ਛੋਟੇ ਬੱਚਿਆਂ ਵਾਸਤੇ ਮੌਡਰਨਾ ਅਤੇ ਫ਼ਾਈਜ਼ਰ ਦੇ ਟੀਕਿਆਂ ਨੂੰ ਹਰੀ ਝੰਡੀ ਦਿਤੀ ਗਈ ਹੈ। ਅਮਰੀਕਾ ਵਿਚ ਛੇ ਮਹੀਨੇ ਤੋਂ 4 ਸਾਲ ਤੱਕ ਦੇ ਬੱਚਿਆਂ ਦੀ ਗਿਣਤੀ ਇਕ ਕਰੋੜ 80 ਲੱਖ ਦੱਸੀ ਜਾ ਰਹੀ ਹੈ ਅਤੇ ਸੈਂਟਰ ਫ਼ੌਰ ਡਿਜ਼ੀਜ਼ ਕੰਟਰੋਲ ਦੀ ਡਾਇਰੈਕਟਰ ਡਾ. ਰੌਸ਼ੇਲ ਵਾਲੈਂਸਕੀ ਨੇ ਦੱਸਿਆ ਕਿ ਬੱਚਿਆਂ ਵਿਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਹਰ ਸਾਲ ਫਲੂ ਕਾਰਨ ਹੋਣ ਵਾਲੀਆਂ ਮੌਤਾਂ ਤੋਂ ਜ਼ਿਆਦਾ ਹੋ ਗਈ ਹੈ ਜਿਸ ਨੂੰ ਵੇਖਦਿਆਂ ਵੈਕਸੀਨ ਬੇਹੱਦ ਲਾਜ਼ਮੀ ਮੰਨੀ ਜਾ ਰਹੀ ਸੀ।

Loading

Scroll to Top
Latest news
जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की... एनसीसी कैडेटों द्वारा स्वंतन्त्रता संग्राम के सेनानियों के योगदान पर परिचर्चा बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त*