ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਸਿੱਧੂ ਮੂਸੇਵਾਲਾ ਕਤਲ ਕਾਂਡ : ਵਿਧਾਨ ਸਭਾ ਚੋਣਾਂ ਦੌਰਾਨ ਹੀ ਕਤਲ ਦੀ ਯੋਜਨਾ ਸੀ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਇਕ ਹੋਰ ਵੱਡਾ ਖ਼ੁਲਾਸਾ ਹੋਇਆ ਹੈ। ਮੁਲਜ਼ਮਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਹੀ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ। ਉਸ ਸਮੇਂ ਵੀ ਚਾਰ ਲੋਕ ਮਾਨਸਾ ਦੇ ਪਿੰਡ ਰੱਲਾ ਵਿਚ ਰੁਕੇ ਸਨ। ਪੁਲਿਸ ਨੇ ਇਨ੍ਹਾਂ ਨੂੰ ਠਹਿਰਣ ਲਈ ਜਗ੍ਹਾ ਦੇਣ ਵਾਲੇ ਗੈਂਗਸਟਰ ਮਨਮੋਹਨ ਸਿੰਘ ਮੋਹਣਾ ਨੂੰ ਪ੍ਰੋ਼ਡਕਸ਼ਨ ਵਾਰੰਟ ’ਤੇ ਮੋਹਾਲੀ ਲਿਆਂਦਾ ਹੈ। ਸੂਤਰਾਂ ਮੁਤਾਬਕ ਮੋਹਣਾ ਨੇ ਜਨਵਰੀ-ਫਰਵਰੀ ਮਹੀਨਿਆਂ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਦੀ ਰੇਕੀ ਕਰਵਾਈ ਸੀ। ਚੋਣਾਂ ਦੌਰਾਨ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਯੋਜਨਾ ਸੀ ਪਰ ਸਿੱਧੂ ਮੂਸੇਵਾਲਾ ਨਾਲ ਪੁਲਿਸ ਸਕਿਊਰਿਟੀ ਹੋਣ ਕਾਰਨ ਮੌਕਾ ਨਹੀਂ ਮਿਲਿਆ। ਵਿਧਾਨ ਸਭਾ ਚੋਣਾਂ ਦੌਰਾਨ ਮੂਸੇਵਾਲਾ ਦੀ ਹਾਰ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਘਟਾਉਣ ਤੋਂ ਬਾਅਦ 29 ਮਈ ਨੂੰ ਮੂਸੇਵਾਲਾ ਦਾ ਕਤਲ ਕਰ ਦਿੱਤਾ।

Loading

Scroll to Top