ਅਮਰੀਕਾ ਵਿਚ ਵਿਦਿਆਰਥੀਆਂ ਦੇ 6 ਅਰਬ ਡਾਲਰ ਦੇ ਕਰਜਿਆਂ ਉਪਰ ਫਿਰੇਗੀ ਲਕੀਰ * ਬਾਈਡਨ ਪ੍ਰਸ਼ਾਸਨ ਹੋਇਆ ਸਹਿਮਤ

ਸੈਕਰਾਮੈਂਟੋ  (ਹੁਸਨ ਲੜੋਆ ਬੰਗਾ)-ਬਾਈਡਨ ਪ੍ਰਸ਼ਾਸਨ ਤਕਰੀਬਨ 2 ਲੱਖ ਉਨਾਂ ਵਿਦਿਆਰਥੀਆਂ ਦੇ ਕਰਜੇ ਉਪਰ ਲਕੀਰ ਫੇਰਨ ਲਈ ਰਾਜੀ ਹੋ ਗਿਆ ਹੈ ਜਿਨਾਂ ਨੇ ਦੋਸ਼ ਲਾਇਆ ਸੀ ਕਿ ਉਨਾਂ ਨਾਲ ਸਕੂਲਾਂ, ਜਿਨਾਂ ਵਿਚ ਉਹ ਦਾਖਲ ਹੋਏ ਸਨ,ਨੇ ਧੋਖਾ ਕੀਤਾ ਹੈ। ਸਿੱਖਿਆ ਵਿਭਾਗ ਨੇ ਕਿਹਾ ਹੈ ਕਿ ਉਹ ਸੰਘੀ ਅਦਾਲਤ ਵਿਚ ਲੰਘੇ ਦਿਨ ਦਾਖਲ ਕੀਤੇ ਗਏ ਪ੍ਰਸਤਾਵਿਤ ਸਮਝੌਤੇ ਅਨੁਸਾਰ ਕਰਜੇ ਮੁਆਫ ਕਰ ਦੇਵੇਗਾ। ਇਹ ‘ਨਿਪਟਾਰਾ ਇਕਰਾਰਨਾਮਾ’ 2019 ਵਿਚ ਅਦਾਲਤ ਵਿਚ ਦਾਇਰ ਕੀਤੀ ਗਈ ਇਕ ਪਟੀਸ਼ਨ ਦੇ ਸੰਦਰਭ ਵਿਚ ਕੀਤਾ ਗਿਆ ਹੈ ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਟਰੰਪ ਪ੍ਰਸ਼ਾਸਨ ਤੇ ਬਾਈਡਨ ਪ੍ਰਸ਼ਾਸਨ ਨੇ ਕਰਜਾ ਲੈਣ  ਵਾਲਿਆਂ ਨੂੰ ਰਾਹਤ ਦੇਣ ਵਿੱਚ ਜਾਣਬੁਝਕੇ ਦੇਰੀ ਕੀਤੀ ਹੈ। ਅਦਾਲਤ ਵੱਲੋਂ ਪ੍ਰਵਾਨ ਕਰਨ ਉਪਰੰਤ ਇਸ ਸਮਝੌਤੇ ਉਪਰ ਅਮਲ ਹੋਵੇਗਾ ਤੇ ਇਸ ਸਬੰਧੀ ਅਗਲੀ ਸੁਣਵਾਈ ਅਗਲੇ ਮਹੀਨੇ ਹੋਵੇਗੀ। ਕਰਜਾ ਮੁਆਫੀ ਤੋਂ ਇਲਾਵਾ ਸਿੱਖਿਆ ਵਿਭਾਗ ਨੂੰ ਕੀਤੇ ਗਏ ਹੋਰ ਭੁਗਤਾਨ ਵੀ ਵਿਦਿਆਰਥੀਆਂ ਨੂੰ ਵਾਪਿਸ ਕੀਤੇ ਜਾਣਗੇ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी