ਖੁਸ਼ਬੂ ਪੰਜਾਬ ਦੀ

Latest news
ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : 'ਆਪ' ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ

ਸੀਵਰੇਜ ਸਫ਼ਾਈ ਸੰਘਰਸ਼ ਕਮੇਟੀ ਪੰਜਾਬ ਦੀ ਵਿਸ਼ੇਸ਼ ਮੀਟਿੰਗ ਸਮੇਂ ਸਿੰਘ ਬਿਰਲਾ ਜੀ ਦੀ ਰਹਿਨੁਮਾਈ ਹੇਠ ਹੋਈ

Ludhiana  (ਰਛਪਾਲ ਸਹੋਤਾ) ਇੱਕ ਅਹਿਮ ਮੀਟਿੰਗ ਸੀਵਰੇਜ ਸਫ਼ਾਈ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸਮੇਂ ਸਿੰਘ ਬਿਰਲਾ ਜੀ ਦੀ ਰਹਿਨੁਮਾਈ ਹੇਠ ਮੁੱਖ ਮੰਤਰੀ ਪੰਜਾਬ ਦੇ ਪ੍ਰਿੰਸੀਪਲ ਸੈਕਟਰੀ ਨਾਲ ਮੁੱਖ ਮੰਤਰੀ ਸਾਹਬ ਦੀ ਰਿਹਾਇਸ਼ ਤੇ ਕੀਤੀ ਗਈ । ਜਿਸ ਵਿੱਚ ਮੁੱਖ ਮੁੱਦਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ 13 ਅਪ੍ਰੈਲ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਉਸ ਨੂੰ ਕਈ ਜ਼ਿਲਿਆ ਵਿੱਚ ਲਾਗੂ ਨਹੀਂ ਕੀਤਾ ਗਿਆ ਲਾਗੂ ਕਰਵਾਉਣ ਲਈ ਸੈਕਟਰੀ ਸਾਬ ਨੇ ਇਸ ਸਬੰਧੀ ਬਹੁਤ ਜਲਦੀ ਮੁੱਖ ਮੰਤਰੀ ਸਾਬ ਨਾਲ ਮੀਟਿੰਗ ਕਰਵਾਉਣ ਲਈ ਭਰੋਸਾ ਦਿੱਤਾ । ਪੱਕੇ ਮੁਲਾਜ਼ਮਾ ਨੂੰ ਵੀ ਬਹੁਤ ਮੁਸ਼ਕਲਾਂ ਆ ਰਹੀਆਂ ਹਨ ਬਾਕੀ ਹੋਰ ਵੀ ਗਰੀਬਾਂ ਨੂੰ ਆ ਰਹਿਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਇਸ ਮੌਕੇ ਡਾ ਹਰਮੇਸ ਸਿੰਘ ਹਿਆਣਾ,ਵਿਨੋਦ ਪਬਮੇ, ਚੌਧਰੀ ਅਜੇ ਕੁਮਾਰ ਵਾਲਮੀਕਿ, ਸੂਰਜ ਪਾਰਚਾ,ਰੋਸ਼ਨ ਲਾਲ,ਮੇਲਾ ਰਾਮ ਗਿੱਲ,ਕੁਲਦੀਪ ਸਿੰਘ,ਹਰਜਿੰਦਰ ਸਿੰਘ ਸਹੋਤਾ ਆਦਿ ਮੋਜੂਦ ਸਨ।

Loading

Scroll to Top