ਖੁਸ਼ਬੂ ਪੰਜਾਬ ਦੀ

Latest news
ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया

ਮਾਨ ਸਰਕਾਰ ਵੱਲੋਂ ਅਨਮੋਲ ਗਗਨ ਮਾਨ, ਅਮਨ ਅਰੋੜਾ, ਫੌਜਾ ਸਿੰਘ, ਨਿੱਝਰ ਤੇ ਚੇਤਨ ਸਿੰਘ ਜੌੜੇਮਾਜਰਾ ਨੂੰ ਮੰਤਰੀ ਬਣਾਇਆ

ਮੁੱਖ ਮੰਤਰੀ ਭਗਵੰਤ ਮਾਨ  ਅੱਜ ਮੰਤਰੀ ਮੰਡਲ ਦਾ ਵਿਸਤਾਰ ਕੀਤਾ ਗਿਆ ਹੈ, ਜਿਸ ਵਿੱਚ ਕਈ ਦੂਜੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਵੀ ਆਸ ਸੀ, ਪਰੰਤੂ ਮਾਨ ਸਰਕਾਰ ਵੱਲੋਂ ਅਨਮੋਲ ਗਗਨ ਮਾਨ, ਅਮਨ ਅਰੋੜਾ, ਫੌਜਾ ਸਿੰਘ, ਨਿੱਝਰ ਤੇ ਚੇਤਨ ਸਿੰਘ ਜੌੜੇਮਾਜਰਾ ਬਣੇ ਮੰਤਰੀ ਬਣਾਇਆ ਗਿਆ ਹੈ। ਇਸ ਮੌਕੇ ਪੰਜਾਬ ਭਵਨ ਵਿਚੋਂ ਰਵਾਨਾ ਹੋਣ ਉਪਰੰਤ ਮੁੱਖ ਮੰਤਰੀ ਮਾਨ  ਨੇ ਗੱਲਬਾਤ ਦੌਰਾਨ ਕਿਹਾ ਕਿ ਚੁਣੇ ਗਏ ਸਾਰੇ ਮੰਤਰੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਚੁਣੇ ਗਏ ਵਿਧਾਇਕਾਂ ਨੂੰ 1-2 ਦਿਨਾਂ ਵਿੱਚ ਮਹਿਕਮਿਆਂ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਦਾ ਵਿਸਤਾਰ ਹੋਣ ਨਾਲ ਹੁਣ ਆਉਣ ਵਾਲੇ ਦਿਨਾਂ ਵਿੱਚ ਕਈ ਵੱਡੇ ਘਪਲਿਆਂ ਦਾ ਵੀ ਪਰਦਾਫਾਸ਼ ਹੋਵੇਗਾ, ਜਿਨ੍ਹਾਂ ਨੂੰ ਵੇਖ ਕੇ ਲੋਕ ਵੀ ਹੈਰਾਨ ਰਹਿ ਜਾਣਗੇ।

Loading

Scroll to Top