ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਬਰੈਂਪਟਨ ਕੈਨੇਡਾ ਦੇ ਇਕ ਪੰਜਾਬੀ ਸੰਗੀਤ ਮਾਸਟਰ ਤੇ ਲੱਗੇ ਜਿਨਸ਼ੀ ਸ਼ੋਸਣ ਦੇ ਦੋਸ਼ 

ਟੋਰਾਟੋ,  (ਰਾਜ ਗੋਗਨਾ/ ਕੁਲਤਰਨ ਪਧਿਆਣਾ)— ਬੀਤੇਂ ਦਿਨ ਕੈਨੇਡਾ ਦੀ ਪੀਲ ਰੀਜਨਲ ਪੁਲਿਸ ਵੱਲੋ ਬਰੈਂਪਟਨ ਨਾਲ ਸਬੰਧਤ ਇਕ 71 ਸਾਲਾਂ ਦੇ ਬਜ਼ੁਰਗ ਸੰਗੀਤ ਮਾਸਟਰ (Music School Instructor) ਰਜਿੰਦਰ ਸਿੰਘ ਰਾਜ ਨੂੰ ਇਕ 16 ਸਾਲਾਂ ਦੀ ਲੜਕੀ ਨਾਲ ਜਿਨਸੀ ਹਮਲੇ ਅਤੇ ਸ਼ਰੀਰਕ ਛੇੜਛਾੜ ਕਰਨ ਸਬੰਧੀ ਦੋਸ਼ਾ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋ ਇਸ ਮਾਮਲੇ ਤਹਿਤ ਬੀਤੇਂ ਦਿਨ ਬੁਧਵਾਰ ਨੂੰ ਰਜਿੰਦਰ ਰਾਜ ਨੂੰ ਬਰੈਂਪਟਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਮੁਤਾਬਕ ਇੱਕ ਰਿਹਾਇਸ਼ ਵਿਖੇ ਸੰਗੀਤ ਸਿਖਾਉਣ ਵੇਲੇ ਰਜਿੰਦਰ ਰਾਜ ਵੱਲੋ ਪੀੜਤ ਨਾਲ ਜਿਨਸੀ ਹਮਲੇ ਅਤੇ ਛੇੜਛਾੜ ਨੂੰ ਅੰਜਾਮ ਦਿੱਤਾ ਗਿਆ ਹੈ। ਸੰਗੀਤ ਮਾਸਟਰ ਦੀ ਬਰੈਂਪਟਨ ਕਚਿਹਰੀ ਚ ਪੇਸ਼ੀ ਆਉਣ ਵਾਲੇ ਸਮੇਂ ਦੌਰਾਨ ਪਵੇਗੀ ।

Loading

Scroll to Top