ਖੁਸ਼ਬੂ ਪੰਜਾਬ ਦੀ

Latest news
ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : 'ਆਪ' ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ

ਹੈਰੋਇਨ  ਸਮੇਤ ਡੁੱਬਗੜ੍ਹ ਕਲੋਨੀ ਰਈਆ ਦਾ ਵਾਸੀ ਕਾਬੂ

ਰਈਆ (ਕਮਲਜੀਤ ਸੋਨੂੰ)— ਕਸਬਾ ਰਈਆ ਪੁਲਿਸ ਵਲੋ ਦੋ ਗ੍ਰਾਮ ਹੈਰੋਇਨ ਸਮੇਤ ਇਕ  ਵਿਅਕਤੀ ਕਾਬੂ ਕੀਤਾ ਗਿਆ ਹੈ ਜਿਸਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਡੁੱਬਗੜ੍ਹ ਕਲੋਨੀ ਰਈਆ ਵਜੋ ਹੋਈ ਹੈ ਚੌਕੀ ਇਨਚਾਰਜ ਰਈਆ ਸ੍ਰ ਰਘਬੀਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਭੈੜੇ ਅਨੁਸਰਾਂ ਵਿਰੁੱਧ ਛੇੜੀ ਮੁਹਿੰਮਾਂ ਤਹਿਤ ਏ.ਐਸ.ਆਈ ਗੁਰਮੀਤ ਸਿੰਘ ਚੌਕੀ ਰਈਆ ਅਤੇ ਹੋਮ ਗਾਰਡ ਪ੍ਰਭਦੀਪ ਸਿੰਘ ਰੈਗਰ ਕਲੋਨੀ ਨਹਿਰ ਵਾਲੇ ਪਾਸੇ ਪੈਦਲ ਗਸ਼ਤ ਕਰ ਰਹੇ ਸਨ ਰੈਗਰ ਕਲੋਨੀ ਵਲੋ ਇਕ ਨੋਜਵਾਨ ਵਿਅਕਤੀ ਪੈਦਲ ਤੁਰਿਆ ਆਉਦਾ ਦਿਖਾਈ ਦਿੱਤਾ ਜੋ ਪੁਲਿਸ ਨੂੰ ਵੇਖ ਕੇ ਘਬਰਾ ਗਿਆ ਅਤੇ ਪਿੱਛੇ ਵਲ ਨੂੰ ਮੁੜਨ ਲੱਗਾ ਅਤੇ ਆਪਣੀ ਪੈਂਟ ਦੀ ਸੱਜੀ ਜੇਬ ਵਿਚੋ ਇਕ ਮੋਮੀ ਲਿਫਾਫਾ ਕੱਢਕੇ ਜ਼ਮੀਨ ਤੇ ਸੁੱਟਣ ਲਗਾ ਤਾ ਏ.ਐਸ.ਆਈ ਗੁਰਮੀਤ ਸਿੰਘ ਵਲੋ ਮੌਕੇ ਤੇ ਕਾਬੂ ਕਰ ਲਿਆ ਗਿਆ ਤੇ ਉਸ ਵਿਅਕਤੀ ਦੇ ਜਦੋ ਮੋਮੀ ਲਿਫਾਫੇ ਦੀ ਤਲਾਸ਼ੀ ਕੀਤੀ ਗਈ ਤਾ ਉਸ ਵਿੱਚੋਂ ਹੈਰੋਇਨ ਸਾਫ ਦਿਖਾਈ ਨਜ਼ਰ ਆ ਰਹੀ ਸੀ ਜਿਸਦਾ ਮੌਕੇ ਤੇ ਕੰਪਿਊਰ  ਕੰਡਾ ਵਜ਼ਨ ਦੋ ਗ੍ਰਾਮ ਹੈਰੋਇਨ ਬਰਾਮਦ ਪਾਈ ਗਈ, ਜਿਸਤੇ ਦੋਸ਼ੀ ਖਿਲਾਫ ਐਨ.ਡੀ.ਪੀ.ਐਸ ਐਕਟ  ਤਹਿਤ ਕਾਰਵਾਈ ਕਰਦਿਆ  ਮਾਮਾਲਾ ਦਰਜ ਕਰ ਲਿਆ ਗਿਆ ਹੈ।

Loading

Scroll to Top