ਪਤਨੀ ਸਣੇ ਭਗਵੰਤ ਮਾਨ ਨੇ ਦਰਬਾਰ ਸਾਹਿਬ ਮੱਥਾ ਟੇਕਿਆBy Jatinder Rawat / July 11, 2022 ਅੰਮ੍ਰਿਤਸਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੁੱਝ ਦਿਨ ਪਹਿਲਾਂ ਦੂਜਾ ਵਿਆਹ ਹੋਇਆ ਹੈ। ਉਨ੍ਹਾਂ ਨੇ ਅਪਣੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਲ ਦਰਬਾਰ ਸਾਹਿਬ ਪੁੱਜ ਕੇ ਮੱਥਾ ਟੇਕਿਆ। ਭਗਵੰਤ ਮਾਨ ਦੇ ਨਾਲ ਮਾਤਾ ਹਰਪਾਲ ਕੌਰ ਤੇ ਭੈਣ ਮਨਪ੍ਰੀਤ ਵੀ ਸੀ। ਇਸ ਮੌਕੇ ਦਰਬਾਰ ਸਾਹਿਬ ਵਿਚ ਕਾਫੀ ਵੱਡੀ ਗਿਣਤੀ ਵਿਚ ਲੋਕ ਪੁੱਜੇ ਹੋਏ ਸੀ।