ਖੁਸ਼ਬੂ ਪੰਜਾਬ ਦੀ

Latest news
ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया

ਸ੍ਰੀਲੰਕਾ ਵਿੱਚ ਟਮਾਟਰ 1000 ਰੁਪਏ ਪ੍ਰਤੀ ਕਿਲੋ ਅਤੇ ਆਲੂ 800 ਰੁਪਏ ਕਿਲੋ ਵਿਕ ਰਹੇ

ਕੋਲੰਬੋ, –  ਸ਼੍ਰੀਲੰਕਾ ਵਿੱਚ ਨਾ ਤਾਂ ਰਾਸ਼ਟਰਪਤੀ ਹੈ ਅਤੇ ਨਾ ਹੀ ਕਾਨੂੰਨ ਵਿਵਸਥਾ ਵਰਗੀ ਸਥਿਤੀ ਹੈ। ਜੋ ਤਸਵੀਰਾਂ ਪੂਰੀ ਦੁਨੀਆ ਦੇਖ ਰਹੀ ਹੈ, ਉਹ ਅਸਲ ’ਚ ਲੋਕਾਂ ਦੀ ਨਾਰਾਜ਼ਗੀ ਹੈ। ਪਰ ਇਸ ਸਭ ਤੋਂ ਇਲਾਵਾ ਇੱਕ ਹੋਰ ਤਸਵੀਰ ਸ਼੍ਰੀਲੰਕਾ ਦੀ ਬਣੀ ਹੋਈ ਹੈ, ਜੋ ਉੱਥੋਂ ਦੇ ਲੋਕਾਂ ਨੂੰ ਹਲੂਣ ਰਹੀ ਹੈ। ਹਾਲਾਤ ਇਹ ਬਣ ਗਏ ਹਨ ਕਿ ਸ੍ਰੀਲੰਕਾ ਵਿੱਚ ਇਸ ਵੇਲੇ ਟਮਾਟਰ 1000 ਰੁਪਏ ਪ੍ਰਤੀ ਕਿਲੋ ਅਤੇ ਆਲੂ 800 ਰੁਪਏ ਕਿਲੋ ਵਿਕ ਰਹੇ ਹਨ। ਲੋਕਾਂ ਨੂੰ ਨਾ ਤਾਂ ਗੈਸ ਮਿਲ ਰਹੀ ਹੈ ਅਤੇ ਨਾ ਹੀ ਬਿਜਲੀ। ਲੋਕ ਲੱਕੜ ਦੇ ਚੁੱਲ੍ਹੇ ’ਤੇ ਖਾਣਾ ਬਣਾਉਣ ਲਈ ਮਜਬੂਰ ਹਨ।

Loading

Scroll to Top