ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਰਬਸਮੰਤੀ ਨਾਲ ਹੋਈ ਚੋਣ, ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਅਤੇ ਜਿਲ੍ਹਾ ਪ੍ਰੈੱਸ ਸਕੱਤਰ ਤਰਸੇਮ ਸਿੰਘ ਧਾਰੀਵਾਲ ਨਿਯੁਕਤ

ਭਿੱਖੀਵਿੰਡ(ਬੇਗੇਪੁਰ)ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੀ ਚੋਣ ਪਿੰਡ ਮਾਨੋਚਾਹਲ ਦੇ ਗੁਰਦੁਆਰਾ ਸਾਹਿਬ ਬਾਬਾ ਜੋਗੀ ਪੀਰ ਜੀ ਦੇ ਸਥਾਨਾ ਤੇ ਹੋਈ ਇਸ ਡੈਲੀਗੇਟ ਇਜਲਾਸ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਜਿਲ੍ਹੇ ਤਰਨ ਤਾਰਨ ਦੀ ਨਵੀ ਚੋਣ ਕਰਦਿਆ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ,ਸਕੱਤਰ ਹਰਜਿੰਦਰ ਸਿੰਘ ਸ਼ਕਰੀ,ਜਿਲ੍ਹਾ ਪ੍ਰੈੱਸ ਸਕੱਤਰ ਤਰਸੇਮ ਸਿੰਘ ਧਾਰੀਵਾਲ,ਸਹਾਇਕ ਪ੍ਰੈੱਸ ਸਕੱਤਰ ਰਣਜੀਤ ਸਿੰਘ ਚੀਮਾ,ਰਣਯੋਧ ਸਿੰਘ ਗੱਗੋਬੂਹਾ,ਭੁਪਿੰਦਰ ਸਿੰਘ ਖਡੂਰ ਸਾਹਿਬ ਨੂੰ ਸਰਬਸਮੰਤੀ ਨਾਲ ਨਿਯੁਕਤ ਕੀਤਾ ਗਿਆ ਇਸ ਮੋਕੇ ਸੂਬਾ ਆਗੂ ਸਤਨਾਮ ਸਿੰਘ ਪੰਨੂੰ, ਹਰਪ੍ਰੀਤ ਸਿੰਘ ਸਿੱਧਵਾ, ਸਵਿੰਦਰ ਸਿੰਘ ਚਤਾਲਾ, ਗੁਰਲਾਲ ਸਿੰਘ ਪਡੋਰੀ ਰਣ ਸਿੰਘ, ਸੁਖਵਿੰਦਰ ਸਿੰਘ ਸਭਰਾ ਵਿਸ਼ੇਸ਼ ਤੌਰ ਤੇ ਪਹੁੰਚੇ ਜਾਣਕਾਰੀ ਦਿੰਦਿਆ ਕਿਸਾਨ ਆਗੂ ਸਤਨਾਮ ਸਿੰਘ ਮਾਨੋਚਾਹਲ, ਹਰਜਿੰਦਰ ਸਿੰਘ ਸ਼ਕਰੀ,ਜਰਨੈਲ ਸਿੰਘ ਨੂਰਦੀ,ਫਤਿਹ ਸਿੰਘ ਪਿੱਦੀ ਨੇ ਕਿਹਾ ਕੇ ਆਈ ਟੀ ਸੈੱਲ ਮਜਬੂਤ ਕਰਨ ਲਈ ਇਹਨਾ ਆਗੂਆ ਦੀ ਨਿਯੁਕਤੀ ਕੀਤੀ ਹੈ ਅਤੇ 16 ਜੋਨਾ ਵਿੱਚ ਪ੍ਰੈੱਸ ਦਾ ਕੰਮ ਤਰਸੇਮ ਸਿੰਘ ਧਾਰੀਵਾਲ ਦੀ ਅਗਵਾਈ ਹੇਠ ਹੋਵੇਗਾ,ਇਸ ਮੋਕੇ ਜਿਲ੍ਹਾ ਪ੍ਰੈੱਸ ਸਕੱਤਰ ਤਰਸੇਮ ਸਿੰਘ ਧਾਰੀਵਾਲ ਅਤੇ ਰਣਜੀਤ ਸਿੰਘ ਚੀਮਾ ਨੇ ਕਿਹਾ ਕੇ ਉਹ ਆਪਣੇ ਜੋਨਾ ਵਿੱਚ ਪ੍ਰੈੱਸ ਦਾ ਕੰਮ ਰਹੇ ਸਾਥੀਆ ਨਾਲ ਮਿਲ ਕੇ ਆਈ ਟੀ ਸੈੱਲ ਮਜਬੂਤ ਕਰਨਗੇ ਅਤੇ ਉਹਨਾ ਸਾਰੇ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਕਿਹਾ ਕੇ ਪੱਤਰਕਾਰ ਭਾਈਚਾਰਾ ਹਮੇਸ਼ਾ ਸਾਥ ਦਿੰਦਾ ਰਿਹਾ ਅਤੇ ਲੋਕਾ ਦੀ ਅਵਾਜ ਸਰਕਾਰ ਤੱਕ ਪਹੁੰਚਾਉਣ ਦਾ ਕੰਮ ਕਰਦਾ ਰਿਹਾ ਇਸ ਲਈ ਪੱਤਰਕਾਰ ਭਾਈਚਾਰੇ ਨਾਲ ਮਿਲ ਕੇ ਕੰਮ ਕਰਨਗੇ ਅਤੇ ਪੱਤਰਕਾਰਾ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ !

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी