ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਕ੍ਰਿਕਟਰ ਮੁਹੰਮਦ ਸ਼ੰਮੀ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਰੋਜ਼ਾਨਾ ਕੇਸਾਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਚਲਦਿਆਂ ਪਿਛਲੇ 24 ਘੰਟਿਆਂ ਦੌਰਾਨ ਇਸ ਮਹਾਂਮਾਰੀ ਦੇ 5664 ਨਵੇਂ ਕੇਸ ਸਾਹਮਣੇ ਆਏ। ਇਸੇ ਦੌਰਾਨ ਭਾਰਤ ਦੇ ਗੇਂਦਬਾਜ਼ ਮੁਹੰਮਦ ਸ਼ੰਮੀ ਦੀ ਕੋਰੋਨਾ ਰਿਪੋਰਟ ਵੀ ਪੌਜ਼ੀਟਿਵ ਆ ਗਈ।
ਇਸ ਕਾਰਨ ਉਨ੍ਹਾਂ ਨੂੰ ਆਗਾਮੀ ਭਾਰਤ-ਆਸਟਰੇਲੀਆ ਟਵੰਟੀ-20 ਸੀਰੀਜ਼ ਵਿੱਚੋਂ ਬਾਹਰ ਕਰ ਦਿੱਤਾ ਗਿਆ। ਉਹ ਐਸਏਐਸ ਨਗਰ ਮੋਹਾਲੀ ਨਹੀਂ ਪਹੁੰਚ ਸਕੇ, ਜਿੱਥੇ 20 ਸਤੰਬਰ ਨੂੰ ਭਾਰਤ ਆਸਟਰੇਲੀਆ ਦਾ ਮੈਚ ਹੋਣ ਜਾ ਰਿਹਾ ਹੈ।

Loading

Scroll to Top