ਖੁਸ਼ਬੂ ਪੰਜਾਬ ਦੀ

Latest news
मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध... पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,...

ਪੰਜਾਬੀ ਗਾਇਕ ਜੀ ਖਾਨ ‘ਤੇ ਸ਼ਿਵਾਲਾ ਮੰਦਿਰ ‘ਚ ਹਮਲਾ

ਲੁਧਿਆਣਾ (Surinder Singh) : ਲੁਧਿਆਣਾ ‘ਚ ਗੀਤ ਨੂੰ ਲੈ ਕੇ ਪੰਜਾਬੀ ਗਾਇਕ ਜੀ ਖਾਨ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਗਾਇਕ ਜੀ ਖਾਨ ਨੂੰ ਮੁਆਫੀ ਦੇਣ ਲਈ ਜਥੇਬੰਦੀਆਂ ਆਹਮੋ-ਸਾਹਮਣੇ ਆ ਗਈਆਂ ਹਨ। ਸ਼ਿਵ ਸੈਨਾ ਪੰਜਾਬ ਨੇ ਗਾਇਕ ਨੂੰ ਮਾਫੀ ਦੇਣ ਲਈ ਐਤਵਾਰ ਨੂੰ ਸਾਂਗਲਾ ਦੇ ਸ਼ਿਵਾਲਾ ਮੰਦਰ ਵਿੱਚ ਬੁਲਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਮੰਦਰ ਦੇ ਮੈਨੇਜਰ ਮਹੰਤ ਨਰਾਇਣ ਪੁਰੀ ਤੋਂ ਮੁਆਫੀ ਵੀ ਮੰਗੀ ਸੀ। ਪਰ ਬਾਅਦ ਵਿੱਚ ਜਿਵੇਂ ਹੀ ਜੀ ਖਾਨ ਉੱਥੋਂ ਜਾਣ ਲੱਗਾ ਤਾਂ ਇੱਕ ਹੋਰ ਧੜੇ ਨੇ ਉਸ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਸ਼ਿਵ ਸੈਨਾ ਪੰਜਾਬ ਦੇ ਕੁਝ ਆਗੂ ਅਤੇ ਹੋਰ ਹਿੰਦੂ ਸੰਗਠਨਾਂ ਦੇ ਲੋਕ ਆਪਸ ਵਿੱਚ ਉਲਝ ਗਏ। ਜਿਸ ਤੋਂ ਬਾਅਦ ਉਨ੍ਹਾਂ ਨੇ ਇੱਕ ਦੂਜੇ ‘ਤੇ ਪੱਥਰਾਂ ਅਤੇ ਡੰਡਿਆਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਮੌਕੇ ‘ਤੇ ਪੁਲਿਸ ਬਲ ਤਾਇਨਾਤ ਸੀ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਜ਼ੀ ਖਾਨ ਨੇ ਲੁਧਿਆਣਾ ਵਿੱਚ ਹੋਏ ਇੱਕ ਸਮਾਗਮ ਵਿੱਚ ਪੰਜਾਬੀ ਗੀਤ ਜਿਵੇਂ ਪੈਗ ਮੋਟੇ-ਮੋਟੇ ਲਾ ਕੇ ਹਾਂ ਦੀਏ ਤੇਰੇ ਵਿੱਚ ਵਜਨ ਨੂ ਜੀ ਕਰਦਾ, ਚੋਲੀ ਕੇ ਪੀਚੇ ਕਯਾ ਹੈ ਆਦਿ ਗਾਏ ਸਨ। ਜਿਸ ਤੋਂ ਬਾਅਦ ਵਿਵਾਦ ਪੈਦਾ ਹੋ ਗਿਆ।

Loading

Scroll to Top