ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਲੁਧਿਆਣਾ ਵਿੱਚ ਲੱਗ ਰਹੇ ਮੁਫ਼ਤ ਅੱਖਾਂ ਦੇ ਕੈਂਪ ਵਿੱਚ ਖੂਨ ਦਾਨ ਕਰਨਾ ਨਾ ਭੁੱਲਣਾ — ਸੰਮੀ ਆਸਟ੍ਰੇਲੀਆ 

ਨਿਊਯਾਰਕ (ਰਾਜ ਗੋਗਨਾ )— ਲੁਧਿਆਣਾ ਨਾਲ ਪਿਛੋਕੜ ਰੱਖਣ ਵਾਲੇ ਆਸਟ੍ਰੇਲੀਆ ਵਿੱਚ ਵੱਸਦੇ ਸਮਾਜ ਸੇਵੀ, ਅਤੇ ਜਾਣੀ ਪਹਿਚਾਣੀ ਸ਼ਖ਼ਸੀਅਤ ਸੰਮੀ ਨੇ ਫ਼ੋਨ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੀ ਜਨਮ ਭੂਮੀ ਲੁਧਿਆਣਾ ਵਿੱਚ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਖੂਨਦਾਨ ਕੈਂਪ ਮਿੱਤੀ 30 ਅਕਤੂਬਰ ਦਿਨ ਐਤਵਾਰ (SUNDAY) ਸਵੇਰੇ 9:00 ਤੋਂ 4:00 ਵਜੇ ਤੱਕ ਗੁਰੂਦਵਾਰਾ ਸ਼੍ਰੀ ਸੰਗਤਸਰ ਸਾਹਮਣੇ ਐਮਐਲਏ ਦੇ ਦਫ਼ਤਰ ਜੋ ਟਿੱਬਾ ਰੋਡ ਲੁਧਿਆਣਾ ਵਿਖੇ ਸਥਿੱਤ ਹੈ। ਲੁਧਿਆਣਾ ਨਾਲ ਪਿਛੋਕੜ ਰੱਖਣ ਵਾਲੇ, ਅਤੇ ਹੋਰ ਦਾਨੀ ਸੱਜਣਾ ਦੇ ਸ਼ਾਝੇ  ਸਹਿਯੋਗ ਸਦਕਾ  ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਮੁਫ਼ਤ ਅੱਖਾਂ ਦਾ ਕੈਂਪ ਅਤੇ ਖ਼ੂਨ ਦਾਨ ਕੈਂਪ ਲੱਗੇਗਾ । ਪ੍ਰਵਾਸੀ ਸੰਮੀ ਆਸਟ੍ਰੇਲੀਆ ਨੇ  ਸਾਰੇ ਵੀਰਾਂ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਉਹ ਆਪਣਾ ਕੀਮਤੀ ਸਮਾਂ ਕੱਢ ਕੇ ਕੈਂਪ ਵਿੱਚ ਆਓ ਤੇ ਆਪਣੇ ਮਿੱਤਰ ਦੋਸਤਾਂ ਨੂੰ ਵੀ ਨਾਲ ਲੈ ਕੇ ਆਉ, ਉਹਨਾਂ ਕਿਹਾ ਕਿ ਖ਼ੂਨ ਦਾਨ ਕਰਨਾ ਜ਼ਰੂਰੀ ਹੈ। ਜਿਸ ਇਨਸਾਨ ਨੂੰ ਖੂਨ ਦੀ ਕਮੀਂ ਕਰਕੇ ਕਿਸੇ ਦੀ ਜਾਨ ਨਾ ਜਾਵੇ।

Loading

Scroll to Top