ਖੁਸ਼ਬੂ ਪੰਜਾਬ ਦੀ

Latest news
ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : 'ਆਪ' ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ

ਮਸ਼ਹੂਰ ਟੀਵੀ ਅਦਾਕਾਰ ਸਿਧਾਂਤ ਵੀਰ ਸੂਰਿਆਵੰਸ਼ੀ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ

ਟੀਵੀ ਇੰਡਸਟਰੀ ਵਿੱਚ ਇੱਕ ਹੋਰ ਅਦਾਕਾਰ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਹੈ। ਮਸ਼ਹੂਰ ਟੀਵੀ ਅਦਾਕਾਰ ਸਿਧਾਂਤ ਵੀਰ ਸੂਰਿਆਵੰਸ਼ੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ, ਉਹ 46 ਸਾਲ ਦੇ ਸਨ। ਜਿੰਮ ਵਿੱਚ ਵਰਕਆਊਟ ਦੌਰਾਨ ਅਦਾਕਾਰ ਨੂੰ ਦਿਲ ਦਾ ਦੌਰਾ ਪਿਆ। ਸਿਧਾਰਥ ਜਿਮ ’ਚ ਵਰਕਆਊਟ ਕਰ ਰਹੇ ਸਨ ਕਿ ਅਚਾਨਕ ਡਿੱਗ ਗਏ। ਅਭਿਨੇਤਾ ਦੇ ਹਸਪਤਾਲ ’ਚ ਭਰਤੀ ਹੋਣ ਦੀਆਂ ਖਬਰਾਂ ਹਨ।
ਸੋਸ਼ਲ ਮੀਡੀਆ ’ਤੇ ਸਿਧਾਂਤ ਸੂਰਿਆਵੰਸ਼ੀ ਦੇ ਫ਼ੈਨਜ ਸਲਾਮਤੀ ਲਈ ਸੋਗ ਜ਼ਾਹਿਰ ਕਰ ਰਹੇ ਹਨ। ਸਿਧਾਂਤ ਟੀਵੀ ਦੇ ਮਸ਼ਹੂਰ ਅਦਾਕਾਰ ਰਹਿ ਚੁੱਕੇ ਹਨ। ਇਨ੍ਹੀਂ ਦਿਨੀਂ ਉਹ ਦੰਗਲ ਚੈਨਲ ’ਤੇ ਟੀਵੀ ਸ਼ੋਅ ‘ਕੰਟਰੋਲ ਰੂਮ’ ’ਚ ਨਜ਼ਰ ਆਏ ਸੀ। ਇਸ ਤੋਂ ਪਹਿਲਾਂ ਅਭਿਨੇਤਾ ਕਈ ਹਿੱਟ ਸ਼ੋਅਜ਼ ’ਚ ਕੰਮ ਕਰ ਚੁੱਕੇ ਹਨ। ਸਿਧਾਂਤ ‘ਕੁਸੁਮ’, ‘ਰਿਸ਼ਤੋਂ ਮੈਂ ਕਟੀ ਬੱਤੀ’, ‘ਮਮਤਾ’, ‘ਜ਼ਿੱਦੀ ਦਿਲ’ ਵਰਗੇ ਕਈ ਸ਼ੋਅਜ਼ ’ਚ ਨਜ਼ਰ ਆ ਚੁੱਕੇ ਹਨ।

Loading

Scroll to Top