ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ 69 ਸਾਲ ਦੀ ਉਮਰ ਵਿਚ ਹੋਇਆ ਦੇਹਾਂਤ

ਹਲਵਾਰਾ : ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ ’ਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣ ਪੰਜਾਬੀ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਦੱਸ ਦੇਈਏ ਦਲਜੀਤ ਕੌਰ ਕਦੇ ਪੰਜਾਬੀ ਫਿਲਮ ਇੰਡਸਟਰੀ ’ਤੇ ਰਾਜ ਕਰਦੀ ਸੀ। ਉਸ ਨੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ। 69 ਸਾਲਾ ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਸਨ। ਦੱਸ ਦੇਈਏ ਦਲਜੀਤ ਕੌਰ ਕਦੇ ਪੰਜਾਬੀ ਫਿਲਮ ਇੰਡਸਟਰੀ ’ਤੇ ਰਾਜ ਕਰਦੀ ਸੀ। ਉਸ ਨੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ। 69 ਸਾਲਾ ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਸੀ। ਦਲਜੀਤ ਕੌਰ ਨੇ 10 ਤੋਂ ਵੱਧ ਹਿੰਦੀ ਅਤੇ 70 ਤੋਂ ਵੱਧ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਉਸ ਨੇ ਸੁਪਰਹਿੱਟ ਪੰਜਾਬੀ ਫਿਲਮਾਂ ਪੁੱਤ ਜੱਟਾਂ ਦੇ, ਮਾਮਲਾ ਗੜਬੜ ਹੈ, ਕੀ ਬਣੂ ਦੁਨੀਆ ਦਾ, ਸਰਪੰਚ ਅਤੇ ਪਟੋਲਾ ਵਿੱਚ ਅਦਾਕਾਰਾ ਦੀ ਮੁੱਖ ਭੂਮਿਕਾ ਨਿਭਾਈ।

Loading

Scroll to Top