ਖੁਸ਼ਬੂ ਪੰਜਾਬ ਦੀ

Latest news
ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਯੂਕੇ ਲਈ ਹੋਏ ਰਵਾਨਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ (Charan Kaur) ਯੂਕੇ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਮਰਹੂਮ ਗਾਇਕ ਦੇ ਇਨਸਾਫ ਦੀ ਲੜਾਈ ਜਾਰੀ ਰਹੇਗੀ। ਦੱਸ ਦੇਈਏ ਕਿ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਇੱਕ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਵਿੱਚ ਉਹ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਯੂਕੇ ਦੀ ਕੰਪਨੀ ਸਿੱਧੂ ਮੂਸੇਵਾਲਾ ਦਾ ਹੈਲੋਗ੍ਰਾਮ ਬਣਾ ਰਹੀ ਹੈ, ਜਿਸ ਕਾਰਨ ਸਿੱਧੂ ਦੇ ਮਾਤਾ-ਪਿਤਾ ਵਿਦੇਸ਼ ਚਲੇ ਗਏ ਹਨ।

Loading

Scroll to Top