ਖੁਸ਼ਬੂ ਪੰਜਾਬ ਦੀ

Latest news
मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध... पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,...

ਟਰੈਫਿਕ ਐਜੂਕੇਸ਼ਨ ਸੈਂਲ ਵਲੋਂ ਸਕੂਲ ਵਿੱਚ ਸੈਮੀਨਾਰ

ਅਮ੍ਰਿਤਸਰ (ਸੋਨੂੰ ਮਿਗਲਾਨੀ)- ਐਕਸੀਡੈਂਟਾਂ ਨਾਲ ਜਾਂ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅੱਜ ਪੁਲਿਸ ਜਿਲਾ ਅਮ੍ਰਿਤਸਰ ਦਿਹਾਤੀ ਦੇ ਟਰੈਫਿਕ ਐਜੂਕੇਸ਼ਨ ਸੈਂਲ ਨੇ ਬੇਰਿੰਗ ਸਕੂਲ ਜੰਡਿਆਲਾ ਗੁਰੂ (ਹਲਕਾ ਜੰਡਿਆਲਾ ਗੁਰੂ)ਜਿਲਾ ਅਮਿ੍ਤਸਰ ਵਿਖੇ ਮਾਨਯੋਗ ਐਸ ਐਸ ਪੀ ਸ੍ਰੀ ਸਵੰਪਨ ਸ਼ਰਮਾ ਜੀ ਆਈ ਪੀ ਐਸ ਅਤੇ ਐਸ ਪੀ ਹੈਂਡ ਕੁਆਟਰ ਸ੍ਰੀ ਮਤੀ ਜਸਵੰਤ ਕੋਰ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਏ ਐਸ ਆਈ ਕਮਲ ਜੀਤ,ਏ ਐਸ ਆਈ ਰਣਜੀਤ ਸਿੰਘ ਨੇ ਬੱਚਿਆਂ ਨੂੰ ਟਰੈਫਿਕ ਬਾਰੇ ਜਾਣਕਾਰੀ ਦਿਤੀ ਕਿ 16ਸਾਲ ਤੋ ਘੱਟ ਉਮਰ ਵਾਲੇ ਬੱਚੇ ਬਿਨਾਂ ਲਾਈਸੈਂਸ ਕੋਈ ਵੀ ਵਹੀਕਲ ਨਾ ਚਲਾਉ / ਅਤੇ 18 ਸਾਲ ਤੋਂ ਉਪਰ ਲਾਈਸੈਂਸ ਵਾਲੇ ਵਿਅਕਤੀ ਨੂੰ ਮੋਟਰਸਾਇਕਲ ਚਲਾਉਣ ਸਮੇਂ ਹੈਂਲਮਟ ਜਰੂਰ ਪਾਉਣ/ਫੋਰ ਵੀਲਰ ਚਲਾਉਦੇ ਸਮੇਂ ਸੀਟ ਬੈਲਟ ਜਰੂਰ ਲਗਾਉ/ ਡਰਾਇਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾਂ ਕਰੋ ਅਤੇ ਟਰੈਫਿਕ ਸਬੰਧੀ ਹੋਰ ਵੀ ਕਈ ਜਾਣਕਾਰੀਆਂ ਦਿੱਤੀਆਂ ਗਈਆਂ ਤਾਂ ਜੋ ਐਕਸੀਡੈਂਟਾਂ ਤੋ ਬਚਾ ਹੋ ਸਕੇ ਅਤੇ ਕੀਮਤੀ ਜਾਂਨਾ ਨੂੰ ਬਚਾਇਆ ਜਾ ਸਕੇ ਅਤੇ ਲੜਕੀਆਂ ਨੂੰ ਹੈਲਪਲਾਈਨ 181/112 ਤੋਂ ਜਾਣੂ ਕਰਵਾਇਆ ਅਤੇ ਸਕੂਲ ਆਉਦੇ ਜਾਂਦੇ ਸਮੇਂ ਰਸਤੇ ਵਿੱਚ ਕਿਸੇ ਅਨਜਾਣ ਵਿਅਕਤੀ ਕੋਲੋ ਕੋਈ ਚੀਜ਼ ਲੈ ਕੇ ਨਹੀ ਖਾਣੀ । ਬਾਰੇ ਵੀ ਪ੍ਰੇਰਿਤ ਕੀਤਾ ਅਤੇ ਸਾਂਝ ਕੇਂਦਰ ਦੀਆਂ ਸਹੂਲਤਾਂ ਬਾਰੇ ਵੀ ਜਾਗਰੂਕ ਕੀਤਾ ਅਤੇ ਵੱਧ ਰਹੇ ਨਸੇ਼, ਕਰਾਇਮ ਨੂ ਰੋਕਣ ਲਈ ਪੁਲਿਸ ਦੀ ਮਦਦ ਕਰਨ ਲਈ ਕਿਹਾ ਇਸ ਮੌਕੇ ਸਕੂਲ ਦੇ ਮੁੱਖ ਪਿ੍ਸੀਪਲ ਸ੍ਰੀ ਮਤੀ ਹੈਬਰੋਨਿਕਾ ਦਾਸ ਜੀ, ਅਤੇ ਹੋਰ ਟੀਚਰ ਸਹਿਬਾਨ ਵੀ ਹਾਜਰ ਸਨ

Loading

Scroll to Top