ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ

ਜਲੰਧਰ (ਰਛਪਾਲ ਸਹੋਤਾ ) ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ । ਉਨ੍ਹਾਂ ਨੂੰ ਇਹ ਦੌਰਾ ਫਿਲੌਰ ਤੋਂ ਡੇਢ ਕਿਲੋਮੀਟਰ ਦੂਰ ਕੁਸਟ ਆਸ਼ਰਮ ਕੋਲ ਪਿਆ। ਡਾਕਟਰਾਂ ਵਲੋਂ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ।

Loading

Scroll to Top