ਭਲਕੇ ਵਿਆਹ ਦੇ ਬੰਧਨ ‘ਚ ਬੱਝਣਗੇ ਭਾਈ ਅੰਮ੍ਰਿਤਪਾਲ ਸਿੰਘ!
ਭਾਈ ਅਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ । ਮੀਡਿਆ ਰਿਪੋਰਟਾਂ ਮੁਤਾਬਕ ਭਾਈ ਅਮ੍ਰਿਤਪਾਲ ਸਿੰਘ ਕੱਲ੍ਹ ਯਾਨੀ 10 ਫਰਵਰੀ ਨੂੰ ਵਿਆਹ ਕਰਵਾਉਣ ਜਾ ਰਹੇ ਹਨ। ਸੂਤਰਾਂ ਅਨੁਸਾਰ ਉਨ੍ਹਾਂ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਣ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਹੋਵੇਗਾ। ਹਾਲਾਂਕਿ ਉਨ੍ਹਾਂ ਦੀ ਟੀਮ ਵੱਲੋਂ ਹੁਣ ਤੱਕ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।
968 total views, 2 views today