ਖੁਸ਼ਬੂ ਪੰਜਾਬ ਦੀ

Latest news
मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध... पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,...

ਰਾਖੀ ਸਾਵੰਤ ਦੇ ਪਤੀ ਆਦਿਲ ਦੁਰਾਨੀ ਖ਼ਿਲਾਫ਼ ਇਰਾਨੀ ਲੜਕੀ ਨਾਲ ਬਲਾਤਕਾਰ ਕਰਨ ਦਾ ਕੇਸ ਦਰਜ

ਮੈਸੂਰ (ਕਰਨਾਟਕ)- ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਦੇ ਪਤੀ ਆਦਿਲ ਦੁਰਾਨੀ ਖ਼ਿਲਾਫ਼ ਮੈਸੂਰ ਵਿੱਚ ਇਰਾਨੀ ਵਿਦਿਆਰਥਣ ਨੇ ਬਲਾਤਕਾਰ ਕਰਨ ਦਾ ਦੋਸ਼ ਲਗਾ ਕੇ ਕੇਸ ਦਰਜ ਕਰਵਾਇਆ ਹੈ। ਪੁਲੀਸ ਨੇ ਦੱਸਿਆ ਕਿ ਰਾਖੀ ਸਾਵੰਤ ਦੇ ਪਤੀ ਆਦਿਲ ਦੁਰਾਨੀ ’ਤੇ ਬਲਾਤਕਾਰ, ਧੋਖਾਧੜੀ, ਧਮਕੀ ਦੇਣ ਅਤੇ ਬਲੈਕਮੇਲ ਕਰਨ ਦਾ ਦੋਸ਼ ਲਗਾਇਆ ਗਿਆ ਹੈ, ਇਹ ਲੜਕੀ ਇਰਾਨ ਤੋਂ ਮੈਸੂਰ ਪੜ੍ਹਨ ਲਈ ਆਈ ਸੀ। ਮੈਸੂਰ ਦੇ ਵੀਵੀ ਪੁਰਮ ਪੁਲੀਸ ਸਟੇਸ਼ਨ ’ਚ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਰਾਖੀ ਸਾਵੰਤ ਨੇ ਵੀ ਦੁਰਾਨੀ ਖ਼ਿਲਾਫ਼ ਪੈਸਾ ਖੁਰਦ ਬੁਰਦ ਕਰਨ ਦਾ ਕੇਸ ਦਰਜ ਕਰਵਾਇਆ ਹੋਇਆ ਹੈ।

Loading

Scroll to Top