ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਨਿੱਜੀ ਹਸਪਤਾਲ ਵਲੋਂ ਮਿ੍ਰਤਕ ਐਲਾਨਿਆ ਵਿਅਕਤੀ ਪੀਜੀਆਈ ਚੰਡੀਗੜ੍ਹ ਪਹੁੰਚ ਕੇ ਹੋ ਗਿਆ ਜ਼ਿੰਦਾ

ਹੁਸ਼ਿਆਰਪੁਰ- ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਨਿੱਜੀ ਹਸਪਤਾਲ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮਿ੍ਰਤਕ ਐਲਾਨਿਆ ਗਿਆ ਵਿਅਕਤੀ ਪੀਜੀਆਈ ਚੰਡੀਗੜ੍ਹ ਪਹੁੰਚ ਕੇ ਜ਼ਿੰਦਾ ਹੋ ਗਿਆ ਅਤੇ ਠੀਕ-ਠਾਕ ਘਰ ਪਰਤ ਆਇਆ। ਘਰ ਪਰਤਦਿਆਂ ਹੀਰਤਪੁਰ ਦੇ ਪਿੰਡ ਨੰਗਲ ਸ਼ਹੀਦਾਂ ਦੇ ਬਹਾਦਰ ਸਿੰਘ ਨੇ ਹਸਪਤਾਲ ਖ਼ਿਲਾਫ਼ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ।

Loading

Scroll to Top