Latest news
डीएवी यूनिवर्सिटी मिला रूरल सर्विस के लिए प्रतिष्ठित पुरस्कार ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਕੇਂਦਰੀ ਮੰਤਰੀ ਬੀ.ਐਲ.ਵਰਮਾ ਨੇ ਮੀਡੀਆ ਨੂ... ਰਾਸ਼ਟਰਪਤੀ ਜੋਅ ਬਿਡੇਨ ਨੇ ਆਰਲਿੰਗਟਨ ਨੈਸ਼ਨਲ ਕਬਰਸਤਾਨ (ਏਐਨਸੀ) ਵਿਖੇ ਹਜ਼ਾਰਾਂ ਸੈਲਾਨੀਆਂ ਦੀ ਹਾਜਰੀ ਵਿੱਚ ਮਕਬਰੇ ਤੇ ... ਸਿੱਧਾਰਮਈਆ ਨੇ ਕਰਨਾਟਕ ਦੇ ਮੁੱਖ ਮੰਤਰੀ ਅਤੇ ਡੀਕੇ ਸ਼ਿਵਕੁਮਾਰ ਨੇ ਉਪ ਮੁੱਖ ਮੰਤਰੀ ਵਜੋਂ ਲਿਆ ਹਲਫ਼ ਘਰ ਦੇ ਗੇਟ ‘ਤੇ ਸਵਾਸਤਿਕ ਬਣਾਉਣ ‘ਤੇ ਭਾਰਤੀ ਨਾਗਰਿਕ ਨੂੰ ਜੇਲ੍ਹ, ਸਾਊਦੀ ਅਰਬ ‘ਚ ਗੁਆਂਢੀ ਦੀ ਸ਼ਿਕਾਇਤ ‘ਤੇ ਹੋਈ ਕਾਰਵਾਈ ਪਤੰਜਲੀ ਨੂੰ ਕਾਨੂੰਨੀ ਨੋਟਿਸ ਜਾਰੀ, ਟੂਥਪੇਸਟ 'ਚ ਮਾਸ ਦੀ ਮਿਲਾਵਟ ਦਾ ਦੋਸ਼ सेवा केंद्रों पर पेपर रहित डिजिटल रसीद जारी करने की शुरुआत ਕੈਬਨਿਟ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਪਹਿਲਾ ਸੁੱਖ ਨਿਰੋਗੀ ਕਾਇਆ : ਵਿਧਾਇਕ ਗਰੇਵਾਲ ਗੀਤ ‘ਸੋਹਣਾ ਮੇਰਾ ਪਿੰਡ, ਲੋਕ ਦਿਲਾਂ ਦੇ ਨੇੜੇ ਹੈ- ਗਾਇਕ ਆਰ ਸੰਧੂ 

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜਮਾਨਤ ਤੇ ਅੱਜ ਹੋਵੇਗੀ ਸੁਣਵਾਈ

ਟੈਂਡਰ ਘੋਟਾਲੇ ਦੇ ਮਾਮਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜਮਨਤ ‘ਤੇ ਅੱਜ ਅਦਾਲਤ ‘ਚ ਸੁਣਵਾਈ ਕੀਤੀ ਜਾਵੇਗੀ। ਅਦਾਲਤ ਵੱਲੋਂ ਮੰਗੇ ਜਾਣ ‘ਤੇ ਵਿਜਿਲੇਂਸ ਨੇ ਜਵਾਬ ਪੇਸ਼ ਕਰ ਦਿੱਤਾ ਹੈ। ਜਾਣਕਾਰੀ ਦੇ ਅਨੁਸਾਰ 3 ਫਰਵਰੀ ਨੂੰ ਆਸ਼ੂ, ਡੀ ਐਫ ਐਸ ਸੀ ਹਰਵੀਨ ਕੌਰ, ਆੜਤੀ ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਠੇਕੇਦਾਰ ਤੇਲੁ ਰਾਮ ਨੇ ਨੇ ਹਾਈਕੋਰਟ ਵਿਚ ਅਨੂਪ ਚਿਤਕਾਰਾ ਦੀ ਅਦਾਲਤ ਵਿਚ ਜਮਨਤ ਅਰਜ਼ੀ ਲਗਾਈ ਸੀ, ਜਿਸ ਲਈ 14 ਫਰਵਰੀ ਦੀ ਤਾਰੀਖ਼ ਪਾ ਦਿੱਤੀ ਗਈ ਸੀ।

Loading