ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਕੈਨੇਡਾ ‘ਚ ਹਿੰਦੂ ਮੰਦਰ ‘ਤੇ ਭਾਰਤ ਅਤੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼ ਲਿਖੇ ਨਾਅਰੇ

ਕੈਨੇਡਾ ‘ਚ ਹਿੰਦੂ ਮੰਦਰ ‘ਤੇ ਇਕ ਵਾਰ ਫਿਰ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਨਾਅਰੇ ਲਿਖੇ ਗਏ ਹਨ। ਇਸ ਵਾਰ ਇੱਥੇ ਮਿਸੀਸਾਗਾ ਵਿੱਚ ਰਾਮ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਭਾਰਤੀ ਦੂਤਘਰ ਨੇ ਇਸ ਦੀ ਸਖ਼ਤ ਨਿੰਦਾ ਕੀਤੀ ਹੈ। ਟੋਰਾਂਟੋ ਸਥਿਤ ਭਾਰਤੀ ਦੂਤਾਵਾਸ ਨੇ ਵੀ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਭਾਰਤੀ ਦੂਤਘਰ ਨੇ ਬੁੱਧਵਾਰ ਨੂੰ ਟਵੀਟ ਕੀਤਾ, “ਅਸੀਂ ਮਿਸੀਸਾਗਾ ਦੇ ਰਾਮ ਮੰਦਰ ‘ਤੇ ਭਾਰਤ ਵਿਰੋਧੀ ਗਰੈਫਿਟੀ (ਕੰਧਾਂ ‘ਤੇ ਇਤਰਾਜ਼ਯੋਗ ਨਾਅਰੇ) ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਕੈਨੇਡੀਅਨ ਅਧਿਕਾਰੀਆਂ ਨੂੰ ਘਟਨਾ ਦੀ ਜਾਂਚ ਕਰਨ ਅਤੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਬੇਨਤੀ ਕਰਦੇ ਹਾਂ।”

ਗੌਰੀ ਸ਼ੰਕਰ ਮੰਦਿਰ ਵਿੱਚ ਹਾਲ ਹੀ ਵਿੱਚ ਹੋਈ ਭੰਨ-ਤੋੜ ਦੀ ਨਿੰਦਾ ਕਰਦਿਆਂ ਟੋਰਾਂਟੋ ਵਿੱਚ ਭਾਰਤੀ ਦੂਤਾਵਾਸ ਨੇ ਕਿਹਾ ਕਿ ਇਸ ਕਾਰਵਾਈ ਨੇ ਕੈਨੇਡਾ ਵਿੱਚ ਭਾਰਤੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇੱਕ ਬਿਆਨ ਵਿੱਚ ਦੂਤਾਵਾਸ ਨੇ ਕਿਹਾ, “ਅਸੀਂ ਬਰੈਂਪਟਨ ਵਿੱਚ ਭਾਰਤੀ ਵਿਰਾਸਤ ਦੇ ਪ੍ਰਤੀਕ ਗੌਰੀ ਸ਼ੰਕਰ ਮੰਦਿਰ ਵਿੱਚ ਭਾਰਤ ਵਿਰੋਧੀ ਨਾਅਰਿਆਂ ਦੀ ਨਿੰਦਾ ਕਰਦੇ ਹਾਂ। ਇਸ ਭੰਨਤੋੜ ਦੀ ਘਿਨਾਉਣੀ ਕਾਰਵਾਈ ਨੇ ਕੈਨੇਡਾ ਵਿੱਚ ਭਾਰ

Loading

Scroll to Top