ਖੁਸ਼ਬੂ ਪੰਜਾਬ ਦੀ

Latest news
ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : 'ਆਪ' ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ

4,000 ਔਰਤਾਂ ਨਾਲ ਹਨ ਇਸ ਬੰਦੇ ਦੇ ਸਬੰਧ ਪਰ ਪਤਨੀ ਨੂੰ ਫਰਕ ਨਹੀਂ ਪੈਂਦਾ

ਦੁਨੀਆ ‘ਚ ਕਈ ਅਜਿਹੇ ਲੋਕ ਹਨ ਜੋ ਆਪਣੀਆਂ ਖਾਸ ਉਪਲੱਬਧੀਆਂ ਲਈ ਜਾਣੇ ਜਾਂਦੇ ਹਨ ਪਰ ਸਵਾਲ ਇਹ ਹੈ ਕਿ ਕੀ ਕੋਈ ਪੋਰਨ ਸਟਾਰ ਵੀ ਆਪਣੇ ਕੰਮ ਨਾਲ ਜੁੜੀ ‘ਖਾਸ ਉਪਲਬਧੀ’ ਹਾਸਲ ਕਰ ਸਕਦਾ ਹੈ? ਤੁਹਾਡੇ ਮਨ ਵਿੱਚ ਵੀ ਇਹ ਸਵਾਲ ਹੋ ਸਕਦਾ ਹੈ, ਪਰ ਕੋਈ ਜਵਾਬ ਨਹੀਂ ਹੋਵੇਗਾ। ਤਾਂ ਆਓ ਅਸੀਂ ਤੁਹਾਨੂੰ ਇਸ ਦਾ ਜਵਾਬ ਦੱਸਦੇ ਹਾਂ। ਦਰਅਸਲ, ਕੀਰਨ ਲੀ ਨਾਮ ਦੀ ਇੱਕ ਪੋਰਨ ਸਟਾਰ ਹੈ, ਜਿਸ ਨੂੰ ਦੁਨੀਆ ਦੀ ਸਭ ਤੋਂ ਵੱਡੀ ਪੋਰਨ ਸਟਾਰ ਮੰਨਿਆ ਜਾਂਦਾ ਹੈ। ਅਜਿਹਾ ਇਸ ਲਈ ਕਿਉਂਕਿ ਉਹ ਹੁਣ ਤੱਕ ਕਰੀਬ 4 ਹਜ਼ਾਰ ਔਰਤਾਂ ਨਾਲ ਸਬੰਧ ਬਣਾ ਚੁੱਕਾ ਹੈ।

ਕੈਰਨ ਲੀ ਸ਼ਾਦੀਸ਼ੁਦਾ ਹੈ ਅਤੇ ਉਸਦਾ ਇੱਕ ਪੁੱਤਰ ਹੈ। ਉਨ੍ਹਾਂ ਦੀ ਪਤਨੀ ਦਾ ਨਾਂ ਕਰਸਟਨ ਪ੍ਰਾਈਸ ਹੈ, ਜੋ ਖੁਦ ਪੋਰਨ ਸਟਾਰ ਰਹਿ ਚੁੱਕੀ ਹੈ। ਡੇਲੀ ਸਟਾਰ ਦੀ ਰਿਪੋਰਟ ਮੁਤਾਬਕ ਕੈਰਨ ਦਾ ਕਹਿਣਾ ਹੈ ਕਿ ਕੰਮ ਦੌਰਾਨ ਉਸ ਦੇ ਹਜ਼ਾਰਾਂ ਔਰਤਾਂ ਨਾਲ ਸਬੰਧ ਬਣ ਚੁੱਕੇ ਹਨ, ਪਰ ਇਸ ਨਾਲ ਉਸ ਦੀ ਪਤਨੀ ਨੂੰ ਕੋਈ ਫਰਕ ਨਹੀਂ ਪੈਂਦਾ, ਉਹ ਈਰਖਾ ਨਹੀਂ ਕਰਦੀ।

Loading

Scroll to Top