ਖੁਸ਼ਬੂ ਪੰਜਾਬ ਦੀ

Latest news
ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया

ਕਾਂਗਰਸ ਵੱਲੋਂ 2024 ਲੋਕਸਭਾ ਚੋਣ ਲਈ ਪਟਿਆਲਾ ਤੋਂ ਨਵਜੋਤ ਕੌਰ ਸਿੱਧੂ ਨੂੰ ਬਣਾਇਆ ਜਾ ਸਕਦੈ ਉਮੀਦਵਾਰ!

ਪੰਜਾਬ ਵਿੱਚ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਇਸ ਵਾਰ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਡਾਕਟਰ ਨਵਜੋਤ ਕੌਰ ਸਿੱਧੂ ਹੋ ਸਕਦੀ ਹੈ। ਇਸ ਸਮੇਂ ਪ੍ਰਨੀਤ ਕੌਰ ਪਟਿਆਲਾ ਤੋਂ ਸੰਸਦ ਮੈਂਬਰ ਹਨ। ਹਾਲ ਹੀ ਵਿੱਚ ਕਾਂਗਰਸ ਨੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ। ਉਨ੍ਹਾਂ ਦੇ ਪਤੀ ਸਾਬਕਾ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਮੰਨਿਆ ਜਾ ਰਿਹਾ ਹੈ ਕਿ ਅਗਲੀਆਂ ਚੋਣਾਂ ਵਿੱਚ ਪ੍ਰਨੀਤ ਕੌਰ ਭਾਜਪਾ ਤੋਂ ਚੋਣ ਲੜ ਸਕਦੀ ਹੈ।
ਇਸ ਕਾਰਨ ਕਾਂਗਰਸ ਪਟਿਆਲਾ ਸੀਟ ਤੋਂ ਡਾ: ਨਵਜੋਤ ਕੌਰ ਸਿੱਧੂ ਨੂੰ ਟਿਕਟ ਦੇਣ ‘ਤੇ ਵਿਚਾਰ ਕਰ ਸਕਦੀ ਹੈ। ਪਿਛਲੇ ਦਿਨੀਂ ਇਕ ਧਾਰਮਿਕ ਸਮਾਗਮ ਦੌਰਾਨ ਡਾ: ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੋਕਾਂ ਦਾ ਭਰੋਸਾ ਅਤੇ ਪਿਆਰ ਮਿਲੇ ਤਾਂ ਉਹ ਯਕੀਨੀ ਤੌਰ ‘ਤੇ ਚੋਣ ਲੜ ਸਕਦੀ ਹੈ | ਨਵਜੋਤ ਸਿੰਘ ਸਿੱਧੂ ਬਹੁਤ ਕੁਝ ਸਿੱਖ ਕੇ ਜੇਲ੍ਹ ‘ਚੋਂ ਬਾਹਰ ਆਉਣਗੇ ਅਤੇ ਜਨਤਾ ਦੀ ਸੇਵਾ ‘ਚ ਦੁੱਗਣੀ ਤਾਕਤ ਨਾਲ ਕੰਮ ਕਰਨਗੇ।

Loading

Scroll to Top