ਖੁਸ਼ਬੂ ਪੰਜਾਬ ਦੀ

Latest news
ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : 'ਆਪ' ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ

ਵਾਰਡ 17 ਦੇ ਕਾਂਗਰਸ ਆਗੂ ਮਨਜੀਤ ਸਿੰਘ ਸਿਮਰਨ ਨੇ ਕਾਂਗਰਸ ਨੂੰ ਅਲਵਿਦਾ ਕਹਿ ਭਾਜਪਾ ਦਾ ਫੜਿਆ ਪੱਲਾ

ਜਲੰਧਰ (ਜਤਿੰਦਰ ਰਾਵਤ)- ਜਲੰਧਰ ਦੇ ਵਾਰਡ 17 ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਲਾਕੇ ਦੇ ਸੀਨੀਅਰ ਕਾਂਗਰਸ ਆਗੂ ਮਨਜੀਤ ਸਿੰਘ ਸਿਮਰਨ ਨੇ ਕਾਂਗਰਸ ਦਾ ਪੱਲਾ ਛੱਡ ਕੇ ਕਮਲ ਦਾ ਫੁਲ ਫੜ ਲਿਆ ਹੈ. ਅੱਜ ਜਲੰਧਰ ਵਿਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਈ ਕਾਂਗਰਸ ਆਗੂਆਂ ਨੂੰ ਭਾਜਪਾ ਵਿਚ ਸ਼ਾਮਿਲ ਕਰਵਾਇਆ ਜਿਨ੍ਹਾਂ ਵਿਚ ਸਾਬਕਾ ਕਾਂਗਰਸੀ ਕੌਂਸਲਰ ਤੇ ਕਾਂਗਰਸੀ ਆਗੂ ਵਿਪਨ ਕੁਮਾਰ, ਕਾਂਗਰਸੀ ਆਗੂ ਮੇਜਰ ਸਿੰਘ, ਅਕਾਲੀ ਦਲ ਦੇ ਸੇਠ ਸਤਪਾਲ ਮੱਲ, ਆਪ ਆਗੂ ਡਾ: ਸ਼ਿਵ ਦਿਆਲ ਮਾਲੀ, ਬਸਪਾ ਆਗੂ ਅਨਿਲ ਮੀਨੀਆ, ਮਨੋਜ ਅਗਰਵਾਲ, ਮਾਡਲ ਟਾਊਨ ਮਾਰਕੀਟ ਦੇ ਪ੍ਰਧਾਨ ਰਾਜੀਵ ਦੁੱਗਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

Loading

Scroll to Top