ਜੰਡਿਆਲਾ ਪ੍ਰੈਸ ਕਲੱਬ ਪੱਤਰਕਾਰਾਂ ਦੇ ਹੱਕ ਵਿਚ ਲੜਾਈ ਲੜਦਾ ਰਹੇਗਾ:- ਵਰਿੰਦਰ ਮਲਹੋਤਰਾ

ਜੰਡਿਆਲਾ ਗੁਰੂ, ( ਸੋਨੂੰ ਮਿਗਲਾਨੀ) – ਬੀਤੇ ਕੱਲ੍ਹ ਜੰਡਿਆਲਾ ਪ੍ਰੈਸ ਕਲੱਬ ਦੀ ਜਰੂਰੀ ਮੀਟਿੰਗ ਚੇਅਰਮੈਨ ਸੁਨੀਲ ਦੇਵਗਨ ਅਤੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਦੀ ਪ੍ਰਧਾਨਗੀ ਹੇਠ ਸਥਾਨਕ ਤੇਜ਼ ਗ੍ਰਾਂਡ ਹੋਟਲ ਚ ਹੋਈ . ਜਿਸ ਵਿਚ ਪੱਤਰਕਾਰਾਂ ਨੂੰ ਆ ਰਹੀਆ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ . ਇਸ ਮੌਕੇ ਵਰਿੰਦਰ ਸਿੰਘ ਮਲਹੋਤਰਾ ਨੇ ਕਿਹਾ ਕਿ ਜੰਡਿਆਲਾ ਪ੍ਰੈਸ ਕਲੱਬ (ਰਜਿ) ਪਹਿਲਾਂ ਵੀ ਪੱਤਰਕਾਰਾਂ ਦੇ ਹੱਕਾਂ ਲਈ ਲੜਾਈ ਲੜਦਾ ਰਿਹਾ ਹੈ ਅਤੇ ਹੁਣ ਵੀ ਜੰਡਿਆਲਾ ਗੁਰੂ ਦੇ ਹਰੇਕ ਪੱਤਰਕਾਰ ਦੇ ਨਾਲ਼ ਖੜਾ ਹੈ. ਉਹਨਾਂ ਅਪੀਲ ਕੀਤੀ ਕਿ ਸਾਰੇ ਪੱਤਰਕਾਰ ਇਕ ਝੰਡੇ ਹੇਠ ਇਕੱਠੇ ਹੋਕੇ ਪੱਤਰਕਾਰਾਂ ਨਾਲ਼ ਬਦਸਲੂਕੀ ਕਰਨ ਵਾਲਿਆਂ ਨੂੰ ਮੂੰਹ ਤੋੜਵਾ ਜਵਾਬ ਦੇਣ. ਚੇਅਰਮੈਨ ਸੁਨੀਲ ਦੇਵਗਨ ਨੇ ਕਿਹਾ ਕਿ ਹੱਕ ਸੱਚ ਦੀ ਲੜਾਈ ਲੜਨ ਲਈ ਕਲੱਬ ਹਮੇਸ਼ਾਂ ਪੱਤਰਕਾਰਾਂ ਦਾ ਸਾਥ ਦਿੰਦਾ ਰਿਹਾ ਹੈ ਅਤੇ ਅੱਗੇ ਵੀ ਸਾਥ ਦਿੰਦਾ ਰਹੇਗਾ . ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ ਚੇਅਰਮੈਨ ਸ਼ਿਕਾਇਤ ਨਿਵਾਰਣ ਕਮੇਟੀ , ਸਿਨੀਅਰ ਮੀਤ ਪਰਧਾਨ ਮੁਨੀਸ਼ , ਜਨਰਲ ਸਕੱਤਰ ਪ੍ਰਦੀਪ ਜੈਨ, ਮੀਤ ਪ੍ਰਧਾਨ ਅਨਿਲ ਕੁਮਾਰ, ਹਰਿੰਦਰਪਾਲ ਸਿੰਘ, ਸੋਨੂ ਮਿਗਲਾਨੀ, ਸੰਦੀਪ ਜੈਨ, ਸੱਕਤਰ ਜਨਰਲ ਨਰਿੰਦਰ ਸੂਰੀ, ਰਾਕੇਸ਼ ਕੁਮਾਰ, ਸੁਖਦੇਵ ਸਿੰਘ, ਪਿੰਕੂ ਆਨੰਦ, ਮਦਨ ਮੋਹਨ ਖਜ਼ਾਨਚੀ, ਸੰਜੀਵ ਸੂਰੀ, ਬਲਵਿੰਦਰ ਸਿੰਘ,, , ਸਤਪਾਲ ਸਿੰਘ ਆਦਿ ਮੌਜੂਦ ਸਨ

Loading

Scroll to Top
Latest news
सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की... एनसीसी कैडेटों द्वारा स्वंतन्त्रता संग्राम के सेनानियों के योगदान पर परिचर्चा बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू