ਕੌਮੀ ਇਨਸਾਫ ਮੋਰਚੇ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਮੇਰੇ ਵਿਰੁੱਧ ਕੀਤਾ ਜਾ ਰਿਹਾ ਗਲਤ ਪ੍ਰਚਾਰ: ਬਲਵੰਤ ਸਿੰਘ ਰਾਜੋਆਣਾ

ਪਟਿਆਲਾ ਦੇ ਕੇਂਦਰੀ ਜੇਲ੍ਹ ਵਿੱਚ ਬੰਦ ਬੇਅੰਦ ਸਿੰਘ ਬੰਬ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਦੰਦਾ ਦੀ ਤਕਲੀਫ ਦੇ ਚਲਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਹ ਇਲਾਜ ਲਈ ਲਿਆਂਦਾ ਗਿਆ। ਇਸ ਮੌਕੇ ਬਲਵੰਤ ਸਿੰਘ ਰਾਜੋਆਣਾ ਨੇ ਮੀਡੀਆ ਨੂੰ ਦਿੱਤੇ ਬਿਆਨ ਵਿੱਚ ਚੰਡੀਗੜ੍ਹ-ਮੋਹਾਲੀ ਦੀ ਸਰਹੱਦ ਉਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਨੂੰ ਲੈ ਕੇ ਵੱਡੇ ਸਵਾਲ ਚੁੱਕੇ। ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਉਸਦਾ ਕੌਮੀ ਇਨਸਾਫ ਮੋਰਚੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਸਨੇ ਇਹ ਵੀ ਕਿਹਾ ਕਿ ਮੋਰਚੇ ਵਾਲਿਆਂ ਨੂੰ ਮੇਰੇ ਅਕਾਲੀ ਹੋਣ ਉਤੇ ਇੰਤਰਾਜ ਹੈ, ਉਹ ਅਕਾਲੀ ਹੈ ਅਤੇ ਅਕਾਲੀ ਹੀ ਰਹਿਣਗੇ।

ਬਲਵੰਤ ਸਿੰਘ ਰਾਜੋਆਣਾ ਨੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੂੰ ਕਿਹਾ ਕਿ ਉਨ੍ਹਾਂ ਲੋਕਾਂ ਨੂੰ ਆਪਣੀ ਨੈਤਿਕਤਾ ਵੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਉਹ ਕਿਸ ਪਾਰਟੀ ਨਾਲ ਸਬੰਧਤ ਹਨ। ਮੇਰਾ ਕੌਮੀ ਇਨਸਾਫ ਮੋਰਚਾ ਨਾਲ ਕੋਈ ਸਬੰਧ ਨਹੀਂ ਹੈ। ਬਾਪੂ ਗੁਰਚਰਨ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਉਹ ਜੋ ਬਿਆਨ ਕਰ ਰਹੇ ਹਨ, ਉਹ ਘਟੀਆਂ ਅਤੇ ਵਿਰੋਧੀ ਹੈ। ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी